November 18, 2026, 8:53 am
----------- Advertisement -----------
HomeNewsBreaking Newsਅੱਤ ਦੀ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ ‘ਚ ਹਨੇਰੀ ਨਾਲ ਪਏਗਾ...

ਅੱਤ ਦੀ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ ‘ਚ ਹਨੇਰੀ ਨਾਲ ਪਏਗਾ ਭਾਰੀ ਮੀਂਹ

Published on

----------- Advertisement -----------

ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਵਿਚਾਲੇ ਮੌਸਮ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਗਰਜ ਦੇ ਨਾਲ-ਨਾਲ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਸੂਬੇ ਵਿੱਚ 5 ਦਿਨ ਯਾਨੀ 1, 2, 3, 4 ਅਤੇ 7 ਮਈ ਨੂੰ ਭਾਰੀ ਮੀਂਹ ਪਵੇਗਾ।

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਦੱਖਣ-ਪੱਛਮੀ ਰਾਜਸਥਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੱਕ ਚੱਕਰਵਾਤੀ ਹਵਾ ਵਾਲਾ ਖੇਤਰ ਬਣਿਆ ਹੋਇਆ ਹੈ, ਜਿਸ ਦਾ ਪ੍ਰਭਾਵ ਪੰਜਾਬ ਵਿੱਚ ਵੀ ਦਿਖਾਈ ਦੇਵੇਗਾ। ਕਿਹਾ ਜਾ ਰਿਹਾ ਹੈ ਕਿ ਅਗਲੇ 72 ਘੰਟਿਆਂ ਤੱਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਪਰ ਉਸ ਤੋਂ ਬਾਅਦ ਕੁਝ ਗਿਰਾਵਟ ਆਵੇਗੀ। ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਲਈ ਯੈਲੋ ਅਤੇ ਆਰੇਂਜ ਅਲਰਟ ਵੀ ਜਾਰੀ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ 24 ਘੰਟਿਆਂ ਵਿੱਚ ਤਾਪਮਾਨ ਵਿੱਚ 2.2 ਡਿਗਰੀ ਦੀ ਗਿਰਾਵਟ ਆਈ ਹੈ। ਇਹ ਆਮ ਤਾਪਮਾਨ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ ਪਿਛਲੇ 2 ਦਿਨਾਂ ਤੋਂ ਡਿੱਗ ਰਿਹਾ ਹੈ, ਪਰ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਦੀ ਰਾਤ ਇਸ ਖੇਤਰ ਦੀ ਸਭ ਤੋਂ ਗਰਮ ਰਾਤ ਸੀ। ਮੋਹਾਲੀ ਵਿੱਚ ਰਾਤ ਦਾ ਤਾਪਮਾਨ 26.7 ਡਿਗਰੀ ਤੋਂ ਘੱਟ ਨਹੀਂ ਗਿਆ। ਚੰਡੀਗੜ੍ਹ ਵਿੱਚ ਤਾਪਮਾਨ 26.6 ਡਿਗਰੀ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...