November 18, 2026, 8:44 am
----------- Advertisement -----------
HomeNewsBreaking Newsਪਾਣੀ ਦਾ ਮੁੱਦੇ ‘ਤੇ ਪਾਰਟੀਆਂ ਹੋਈਆਂ ਇਕਜੁੱਟ! CM ਮਾਨ ਬੋਲੇ, ‘ਸਾਰੇ ਆਗੂ...

ਪਾਣੀ ਦਾ ਮੁੱਦੇ ‘ਤੇ ਪਾਰਟੀਆਂ ਹੋਈਆਂ ਇਕਜੁੱਟ! CM ਮਾਨ ਬੋਲੇ, ‘ਸਾਰੇ ਆਗੂ ਪੰਜਾਬ ਨਾਲ ਖੜ੍ਹੇ ਨੇ…’

Published on

----------- Advertisement -----------

ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਦੇ ਵਿਵਾਦ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਵਿਖੇ ਹੋਈ ਸਰਬ ਪਾਰਟੀ ਮੀਟਿੰਗ ਹੋਈ। ਮੀਟਿੰਗ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਵੱਲੋਂ ਦਲਜੀਤ ਚੀਮਾ ਅਤੇ ਕਾਂਗਰਸ ਵੱਲੋਂ ਤ੍ਰਿਪਤ ਇੰਦਰ ਸਿੰਘ ਬਾਜਵਾ ਅਤੇ ਰਾਣਾ ਕੇ.ਪੀ. ਮੌਜੂਦ ਰਹੇ।

ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਸੀਐਮ ਮਾਨ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਵਿੱਚ ਪਾਣੀ ਦੇ ਮੁੱਦੇ ‘ਤੇ ਦੋ ਘੰਟੇ ਚਰਚਾ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਬੀਬੀਐਮਬੀ ਨੂੰ ਡਿਕਟੇਟ ਕੀਤਾ ਗਿਆ ਸੀ। ਹਰਿਆਣਾ ਨੂੰ ਪਾਣੀ ਦੇਣ ਦਾ ਫੈਸਲਾ ਰਾਤੋ-ਰਾਤ ਲਿਆ ਗਿਆ। ਇਸ ਦਾ ਸਰਬ ਪਾਰਟੀ ਮੀਟਿੰਗ ਵਿੱਚ ਵਿਰੋਧ ਕੀਤਾ ਗਿਆ। ਸੀਐਮ ਮਾਨ ਨੇ ਕਿਹਾ ਕਿ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਮੀਟਿੰਗ ਵਿੱਚ ਪਾਣੀ ਦੇ ਗੰਭੀਰ ਮੁੱਦੇ ‘ਤੇ ਚਰਚਾ ਕੀਤੀ ਗਈ। ਸਾਰੇ ਪਾਰਟੀ ਆਗੂ ਪੰਜਾਬ ਦੇ ਨਾਲ ਖੜ੍ਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਪਾਰਟੀ ਆਗੂ ਪਾਣੀ ਦੀ ਵੰਡ ਸਬੰਧੀ ਆਪਣੇ ਅਧਿਕਾਰਾਂ ‘ਤੇ ਸਹਿਮਤ ਹਨ। ਕੁਝ ਸੁਝਾਅ ਦਿੱਤੇ ਗਏ ਹਨ, ਉਨ੍ਹਾਂ ਨੂੰ ਵੀ ਲਾਗੂ ਕੀਤਾ ਜਾਵੇਗਾ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਬੀਬੀਐਮਬੀ ਦੇ ਸਮਝੌਤੇ ਅਤੇ ਸ਼੍ਰੇਣੀ, ਅਧਿਕਾਰੀਆਂ ਦੀ ਤਾਇਨਾਤੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹਿੱਸੇ ਬਾਰੇ ਪ੍ਰਸਤਾਵ ਵੀ ਲਿਆਂਦੇ ਜਾਣਗੇ। ਸਰਬ ਪਾਰਟੀ ਮੀਟਿੰਗ ਵਿੱਚ ਸਮਾਂ ਕੱਢ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਬਾਰੇ ਵੀ ਗੱਲ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਇਹ ਸੰਭਵ ਹੈ ਕਿ ਸਮੇਂ ਦੇ ਨਾਲ ਹਰਿਆਣਾ ਵਿੱਚ ਵੀ ਪਾਣੀ ਦੀ ਲੋੜ ਵਧ ਗਈ ਹੋਵੇ। ਅਜਿਹੀ ਸਥਿਤੀ ਵਿੱਚ, 20 ਮਈ ਤੋਂ ਬਾਅਦ ਲੋੜਾਂ ਨੂੰ ਸੋਧਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...