November 18, 2026, 5:19 am
----------- Advertisement -----------
HomeNewsBreaking Newsਪੁੰਛ ‘ਚ ਪਾਕਿਸਤਾਨ ਦੀ ਗੋ.ਲੀ.ਬਾਰੀ ‘ਚ ਭਾਰਤੀ ਫੌਜ ਦਾ ਜਵਾਨ ਹੋਇਆ ਸ਼ਹੀਦ,...

ਪੁੰਛ ‘ਚ ਪਾਕਿਸਤਾਨ ਦੀ ਗੋ.ਲੀ.ਬਾਰੀ ‘ਚ ਭਾਰਤੀ ਫੌਜ ਦਾ ਜਵਾਨ ਹੋਇਆ ਸ਼ਹੀਦ, ਅੱਜ ਹੋਵੇਗਾ ਅੰਤਿਮ ਸਸਕਾਰ

Published on

----------- Advertisement -----------

ਪਹਿਲਗਾਮ ਹਮਲੇ ਦਾ ਭਾਰਤ ਵੱਲੋਂ ਬਦਲਾ ਲਿਆ ਗਿਆ ਹੈ। ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤ ਨੇ ਪਾਕਿਸਤਾਨ ਦੇ 9 ਟਿਕਾਣਿਆਂ ‘ਤੇ ਹਮਲਾ ਕੀਤਾ ਸੀ। ਭਾਰਤ ਵੱਲੋਂ ਪਾਕਿਸਤਾਨ ‘ਤੇ ਏਅਰ ਸਟ੍ਰਾਈਕ ਕੀਤੀ ਗਈ ਤੇ ਇਸ ਦੌਰਾਨ ਪਾਕਿਸਤਾਨ ਦੇ 9 ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਖਾਕ ਕਰ ਦਿੱਤਾ ਗਿਆ।

ਦੱਸ ਦੇਈਏ ਕਿ ਪਾਕਿਸਤਾਨ ਵੱਲੋਂ ਵੀ ਫਾਇਰਿੰਗ ਕੀਤੀ ਗਈ ਜਿਸ ਵਿਚ ਹਰਿਆਣਾ ਦਾ ਲਾਂਸ ਨਾਇਕ ਦਿਨੇਸ਼ ਸ਼ਹੀਦ ਹੋ ਗਿਆ। ਅੱਜ ਰਾਜਕੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ‘ਆਪ੍ਰੇਸ਼ਨ ਸਿੰਦੂਰ’ ਨਾਲ ਬੌਖਲਾਇਆ ਪਾਕਿਸਤਾਨ ਸਵੇਰ ਤੋਂ ਹੀ ਪੁੰਛ ਦੇ ਕਈ ਇਲਾਕਿਆਂ ਵਿਚ ਫਾਇਰਿੰਗ ਕਰ ਰਿਹਾ ਸੀ। ਪਾਕਿਸਤਾਨ ਦੀ ਨਾਪਾਕ ਹਰਕਤ ਦਾ ਜਵਾਬ ਦੇਣ ਲਈ ਦਿਨੇਸ਼ ਅਤੇ ਉਸ ਦੇ 4 ਸਾਥੀਆਂ ਨੇ ਮੋਰਚਾ ਸੰਭਾਲਿਆ। ਉਹ ਪਾਕਿਸਤਾਨੀ ਸੈਨਿਕਾਂ ਨੂੰ ਗੋਲੀਆਂ ਦਾ ਜਵਾਬ ਗੋਲੀਆਂ ਨਾਲ ਦੇ ਰਹੇ ਸਨ। ਇਸੇ ਦੌਰਾਨ ਉਹ ਤੇ ਉਨ੍ਹਾਂ ਦੇ 4 ਸਾਥੀ ਜ਼ਖਮੀ ਹੋ ਗਏ। ਸਾਰੇ ਜ਼ਖਮੀ ਫੌਜੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਦਿਨੇਸ਼ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਦਿਨੇਸ਼ ਦੇ 2 ਸਕੇ ਭਰਾ ਵੀ ਫੌਜ ਵਿਚ ਹਨ। ਇਨ੍ਹਾਂ ਵਿਚੋਂ ਇਕ ਜੰਮੂ ਵਿਚ ਹੀ ਤਾਇਨਾਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...