November 18, 2026, 8:19 am
----------- Advertisement -----------
HomeNewsBreaking Newsਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਸਰਬੱਤ ਦੇ ਭਲੇ ਦੀ ਅਰਦਾਸ

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਸਰਬੱਤ ਦੇ ਭਲੇ ਦੀ ਅਰਦਾਸ

Published on

----------- Advertisement -----------

ਦੇਸ਼ ਅੰਦਰ ਜੰਗ ਵਰਗੇ ਬਣੇ ਹਾਲਾਤ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ੁਦ ਕੀਤੀ ਦੱਖਣ ਏਸ਼ੀਆ ਅੰਦਰ ਸ਼ਾਂਤੀ ਕਾਇਮ ਰੱਖਣ ਸਬੰਧੀ ਅਰਦਾਸ ਕੀਤੀ।

ਜਥੇਦਾਰ ਨੇ ਕਿਹਾ ਕਿ ਕਿਹਾ ਹੈ ਕਿ ਜੋ ਮੌਜੂਦਾ ਹਾਲਾਤ ਦੱਖਣੀ ਏਸ਼ੀਆ ਦੇ ਬਣੇ ਹੋਏ ਹਨ, ਉਹ ਬਹੁਤ ਹੀ ਮਾੜੇ ਹਨ । ਅਕਾਲ ਪੁਰਖ ਇਸ ਖਿੱਤੇ ਨੂੰ ਜੰਗ ਵਰਗੇ ਹਾਲਾਤ ਤੋਂ ਬਚਾਓ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਜੰਗਾਂ ਹਮੇਸ਼ਾ ਹੀ ਮਨੁੱਖਤਾ ਦਾ ਘਾਣ ਕਰਦੀਆਂ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...