August 23, 2026, 3:58 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੇ ਤਬਾਦਲੇ, ਹਰਮਨਦੀਪ ਸਿੰਘ ਹੰਸ ਹੋਣਗੇ...

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੇ ਤਬਾਦਲੇ, ਹਰਮਨਦੀਪ ਸਿੰਘ ਹੰਸ ਹੋਣਗੇ ਮੋਹਾਲੀ ਦੇ ਨਵੇਂ SSP

Published on

----------- Advertisement -----------

ਪੰਜਾਬ ਸਰਕਾਰ ਵੱਲੋਂ 2 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। SSP ਦੀਪਕ ਪਾਰੀਕ ਤੇ ਸ਼੍ਰੀਵੈਨੇਲਾ IPS ਅਧਿਕਾਰੀਆਂ ਦਾ ਤਬਾਦਲਾ ਹੋਇਆ ਹੈ। 2015 ਬੈਚ ਦੇ IPS ਹਰਮਨਦੀਪ ਸਿੰਘ ਹੰਸ ਮੋਹਾਲੀ ਦੇ ਨਵੇਂ SSP ਹੋਣਗੇ। ਇਸ ਤੋਂ ਪਹਿਲਾਂ ਉਹ ਕ੍ਰਾਈਮ ਤੇ ਵਿਜੀਲੈਂਸ ਬਿਊਰੋ ਵਿਚ ਸੰਯੁਕਤ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸੇ ਤਰ੍ਹਾਂ 2021 ਬੈਚ ਦੇ IPS ਅਧਿਕਾਰੀ ਸ਼੍ਰੀਵੈਨੇਲਾ ਨੂੰ ਐੱਸ. ਪੀ. ਸਿਟੀ ਮੋਹਾਲੀ ਲਾਇਆ ਗਿਆ ਹੈ, ਜੋ ਪਹਿਲਾਂ ਏ. ਡੀ. ਸੀ. ਪੀ.-2 ਅੰਮ੍ਰਿਤਸਰ ਵਜੋਂ ਤਾਇਨਾਤ ਸਨ ਜਦੋਂ ਕਿ ਪਹਿਲਾਂ ਐੱਸ.ਐੱਸ.ਪੀ. ਮੋਹਾਲੀ ਰਹੇ ਦੀਪਕ ਪਾਰਿਕ ਤੇ ਐੱਸ .ਪੀ. ਸਿਟੀ, ਮੋਹਾਲੀ ਰਹੇ ਹਰਬੀਰ ਸਿੰਘ ਅਟਵਾਲ ਨੂੰ ਹਾਲੇ ਕਿਤੇ ਨਿਯੁਕਤੀ ਨਹੀਂ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...