November 18, 2026, 7:43 am
----------- Advertisement -----------
HomeNewsBreaking Newsਝੋਨੇ ਦੀ ਸਿੱਧੀ ਬਿਜਾਈ ਸ਼ੁਰੂ, 5 ਲੱਖ ਏਕੜ ਦਾ ਟੀਚਾ ਤੈਅ, ਕਿਸਾਨਾਂ...

ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, 5 ਲੱਖ ਏਕੜ ਦਾ ਟੀਚਾ ਤੈਅ, ਕਿਸਾਨਾਂ ਨੂੰ ਮਿਲਣਗੇ 1500 ਰੁ. ਪ੍ਰਤੀ ਏਕੜ

Published on

----------- Advertisement -----------

ਪੰਜਾਬ ਵਿਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਇਸ ਵਾਰ ਸਰਕਾਰ ਦਾ ਟੀਚਾ ਇਸ ਸੀਜ਼ਨ ਵਿਚ 5 ਲੱਖ ਏਕੜ ਵਿਚ ਡੀਐੱਸਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨਾ ਹੈ। ਸਿੱਧੇ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ 1500 ਰੁਪਏ ਪ੍ਰਤੀ ਏਕੜ ਦੀ ਆਰਥਿਕ ਮਦਦ ਦੇਵੇਗੀ। ਦੂਜੇ ਪਾਸੇ ਬਾਸਮਤੀ ਉਗਾਉਣ ਵਾਲੇ ਕਿਸਾਨ ਵੀ ਸਿੱਧੀ ਬਿਜਾਈ ਦੀ ਮਦਦ ਲੈ ਕੇ 1500 ਰੁਪਏ ਪ੍ਰਤੀ ਏਕੜ ਕਮਾ ਸਕਦੇ ਹਨ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ 15-20 ਫੀਸਦੀ ਪਾਣੀ ਦੀ ਬਚਤ ਹੋਵੇਗੀ। ਦੂਜੇ ਪਾਸੇ ਮਜ਼ਦੂਰੀ ਵਿਚ ਵੀ 3500 ਰੁਪਏ ਪ੍ਰਤੀ ਏਕੜ ਦੀ ਕਮੀ ਆਏਗੀ।

ਪੰਜਾਬ ਸਰਕਾਰ ਕੋਲ ਇਸ ਸਮੇਂ ਸਭ ਤੋਂ ਵੱਡੀ ਕਿੱਲਤ ਪਾਣੀ ਦਾ ਡਿੱਗਦਾ ਪੱਧਰ ਹੈ। ਸੂਬੇ ਦੇ 112 ਬਲਾਕ ਡਾਰਕ ਜ਼ੋਨ ਵਿਚ ਹਨ। ਪਾਣੀ 600 ਤੋਂ 700 ਫੁੱਟ ਹੇਠਾਂ ਚਲਾ ਗਿਆ ਹੈ ਜਦੋਂ ਕਿ ਪਹਿਲਾਂ 20 ਤੋਂ 25 ਮੀਟਰ ‘ਤੇ ਆਸਾਨੀ ਨਾਲ ਪਾਣੀ ਮਿਲ ਜਾਂਦਾ ਸੀ। ਅਜਿਹੇ ਵਿਚ ਸਰਕਾਰ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ‘ਤੇ ਫੋਕਸ ਕਰ ਰਹੀ ਹੈ ਸਰਕਾਰ ਦੀ ਮੰਨੀਏ ਤਾਂ 2024 ਵਿਚ 2.53 ਲੱਖ ਏਕੜ ਵਿਚ ਸਿੱਧੀ ਬਿਜਾਈ ਕੀਤੀ ਗਈ ਸੀ ਜੋ 2023 ਦੇ ਮੁਕਾਬਲੇ 47 ਫੀਸਦੀ ਸੀ। 2024 ਵਿਚ 21,338 ਕਿਸਾਨਾਂ ਨੂੰ 29.02 ਕਰੋੜ ਦੀ ਸਹਾਇਤਾ ਦਿੱਤੀ ਗਈ ਸੀ ਜਦੋਂ ਕਿ ਸਿੱਧੀ ਬਿਜਾਈ ਨਾਲ ਕਿਸਾਨਾਂ ਨੂੰ ਦੁੱਗਣਾ ਫਾਇਦਾ ਮਿਲੇਗਾ। 15 ਤੋਂ 20 ਫੀਸਦੀ ਪਾਣੀ ਦੀ ਬਚਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...