August 9, 2026, 4:59 am
----------- Advertisement -----------
HomeNewsBreaking NewsPSEB 10ਵੀਂ ਦੀ ਬੋਰਡ ਪ੍ਰੀਖਿਆ ‘ਚ ਪਹਿਲੇ ਤਿੰਨੋਂ ਥਾਵਾਂ ‘ਤੇ ਕੁੜੀਆਂ ਨੇ...

PSEB 10ਵੀਂ ਦੀ ਬੋਰਡ ਪ੍ਰੀਖਿਆ ‘ਚ ਪਹਿਲੇ ਤਿੰਨੋਂ ਥਾਵਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

Published on

----------- Advertisement -----------

 PSEB ਦੀ 12ਵੀਂ ਦੀ ਬੋਰਡ ਪ੍ਰੀਖਿਆ ਵਾਂਗ 10ਵੀਂ ਦੀ ਬੋਰਡ ਪ੍ਰੀਖਿਆ ਵਿੱਚ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ । ਪਹਿਲੇ,ਦੂਜੇ ਅਤੇ ਤੀਜੇ ਨੰਬਰ ‘ਤੇ ਕੁੜੀਆਂ ਰਹੀਆਂ,ਤਿੰਨਾਂ ਨੇ 650 ਵਿੱਚੋਂ 650 ਨੰਬਰ ਹਾਸਲ ਕੀਤੇ ਪਰ ਨਿਯਮ ਮੁਤਾਬਿਕ ਉਮਰ ਦੇ ਹਿਸਾਬ ਨਾਲ ਵਿਦਿਆਰਥਣਾ ਨੂੰ ਪਹਿਲੇ ਦੂਜੇ ਅਤੇ ਤੀਜੇ ਥਾਂ ‘ਤੇ ਐਲਾਨਿਆ ਗਿਆ ਹੈ । ਫਰੀਦਕੋਟ ਦੇ ਕੋਟ ਸੁਖਿਆਂ ਸਥਿਤ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸਕੈਂਡਰੀ ਸਕੂਲ ਦੀ ਅਕਸਨੂਰ ਕੌਰ ਨੇ ਟਾਪ ਕੀਤਾ । ਦੂਜੇ ਨੰਬਰ ‘ਤੇ ਸ੍ਰੀ ਮੁਕਤਸਰ ਸਾਹਿਬ ਦੇ ਛਤਿਯਾਣਾ ਦੇ ਬਾਬਾ ਫਰੀਦ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਦੀ ਰਤਿੰਦਰਦੀਪ ਕੌਰ ਰਹੀ ਜਦਕਿ ਤੀਜੇ ਨੰਬਰ ਤੇ ਮਲੇਰਕੋਟਲਾ ਦੇ ਚੌਂਦਾ ਦੇ ਰਾਮ ਸਰੂਪ ਮੈਮੋਰੀਅਲ ਸੀਨੀਅ ਸਕੈਂਡਰੀ ਸਕੂਲ ਦੀ ਅਰਸ਼ਦੀਪ ਕੌਰ ਰਹੀ।

10ਵੀਂ ਦੀ ਬੋਰਡ ਪ੍ਰੀਖਿਆ ਵਿੱਚ 95 ਫੀਸਦੀ ਵਿਦਿਆਰਥੀ ਪਾਸ ਹੋਏ,ਕੁੱਲ 2,77,746 ਵਿਦਿਆਰਥੀਆਂ ਵਿੱਚੋਂ 2,65,548 ਨੇ ਪ੍ਰੀਖਿਆ ਪਾਸ ਕੀਤੀ ਹੈ । ਇਸ ਵਾਰ 96.85% ਫੀਸਦੀ ਕੁੜੀਆਂ ਪਾਸ ਹੋਈਆਂ ਜਦਕਿ ਮੁੰਡਿਆਂ ਦਾ ਪਾਸ ਫੀਸਦ 94.50% ਫੀਸਦੀ ਰਿਹਾ,ਸ਼ਹਿਰ ਖੇਤਰਾ ਵਿੱਚ ਪਾਸ ਫੀਸਦ 94.71% ਜਦਕਿ ਪੇਂਡੂ ਦਾ 96.09% ਰਿਹਾ । ਸਰਕਾਰੀ ਸਕੂਲਾਂ ਵਿੱਚ ਪਾਸ ਫੀਸਦ 95.47% ਜਦਕਿ ਪ੍ਰਾਈਵੇਟ ਵਿੱਚ 96.96% ਵਿਦਿਆਰਥੀ ਪਾਸ ਹੋਏ । ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦਾ ਪਾਸ ਫੀਸਦ 91.72% ਰਿਹਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...