April 30, 2026, 8:42 pm
----------- Advertisement -----------
HomeNewsBreaking Newsਪੰਜਾਬ ‘ਚ 30 ਮਈ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ...

ਪੰਜਾਬ ‘ਚ 30 ਮਈ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ

Published on

----------- Advertisement -----------

ਪੰਜਾਬ ਦੇ ਵਿਦਿਆਰਥੀਆਂ ਲਈ ਚੰਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 30 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦ ਦਿਵਸ ਕਰਕੇ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸਕੂਲ, ਕਾਲਜ ਤੇ ਹੋਰ ਸਰਕਾਰੀ ਦਫਤਰ ਬੰਦ ਰਹਿਣਗੇ।

ਜ਼ਿਕਰਯੋਗ ਹੈ ਕਿ ਅਪ੍ਰੈਲ ਮਹੀਨੇ ਵਿਚ 7 ਗਜ਼ਟਿਡ ਛੁੱਟੀਆਂ ਸਨ ਜਦੋਂ ਕਿ ਮਈ ਮਹੀਨੇ ਵਿਚ ਸਿਰਫ 2 ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ ਵੀਰਵਾਰ 1 ਮਈ ਨੂੰ ਸੀ ਜਦੋਂ ਕਿ ਦੂਜੀ ਛੁਟੀ 30 ਮਈ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਕਰਕੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...