ਕੰਜ਼ਰਵੇਟਿਵ ਪਾਰਟੀ ਆਫ਼ ਕੈਨੇਡਾ ਦੀ ਵਲੋਂ ਸੰਸਦ ਪਾਰਲੀਮੈਂਟ ਚੁਣੇ ਗਏ ਕੈਲਗਰੀ ਈਸਟ ਦੇ ਸੰਸਦ ਮੈਂਬਰ ਜਸਰਾਜ ਸਿੰਘ ਹੱਲਣ, ਕੈਲਗਰੀ ਸਕਾਈਵਿਊ ਤੋਂ ਅਮਨਪ੍ਰੀਤ ਸਿੰਘ ਗਿੱਲ ਅਤੇ ਕੈਲਗਰੀ ਮੈਕਨਾਈਟ ਤੋਂ ਦਲਵਿੰਦਰ ਸਿੰਘ ਗਿੱਲ ਨੇ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ।
ਇਸ ਸਮੇਂ ਕੈਲਗਰੀ ਤੋਂ ਵੱਡੀ ਗਿਣਤੀ ਵਿਚ ਪਾਰਟੀ ਦੇ ਸਹਿਯੋਗੀ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।












