November 18, 2026, 3:16 am
----------- Advertisement -----------
HomeNewsBreaking Newsਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ ਭਾਰਤ

ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ ਭਾਰਤ

Published on

----------- Advertisement -----------

ਭਾਰਤ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਨੀਤੀ ਆਯੋਗ ਦੇ ਸੀਈਓ ਬੀਵੀਆਰ ਸੁਬ੍ਰਹਮਣੀਅਮ ਨੇ 24 ਮਈ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਭਾਰਤ ਨੇ ਆਪਣੀ ਆਰਥਿਕ ਨੀਤੀ ਕਾਰਨ ਇਹ ਉਪਲਬਧੀ ਹਾਸਲ ਕੀਤੀ ਹੈ।

ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਸੁਬ੍ਰਹਮਣੀਅਮ ਨੇ ਕਿਹਾ, “ਅਸੀਂ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਹਾਂ। ਅਸੀਂ 4 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਹਾਂ। ਅੱਜ ਭਾਰਤ ਜਪਾਨ ਤੋਂ ਵੱਡਾ ਹੈ। ਹੁਣ ਸਿਰਫ਼ ਅਮਰੀਕਾ, ਚੀਨ ਅਤੇ ਜਰਮਨੀ ਹੀ ਭਾਰਤ ਤੋਂ ਵੱਡੇ ਹਨ।”

ਨੀਤੀ ਆਯੋਗ ਦੇ ਸੀਈਓ ਨੇ ਇਹ ਵੀ ਕਿਹਾ ਕਿ ਜੇਕਰ ਅਸੀਂ ਆਪਣੀ ਯੋਜਨਾ ਅਤੇ ਸੋਚ ‘ਤੇ ਕਾਇਮ ਰਹੀਏ, ਤਾਂ 2.5-3 ਸਾਲਾਂ ਵਿੱਚ ਅਸੀਂ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵਾਂਗੇ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਾਲ ਹੀ ਦੇ ਬਿਆਨ ‘ਤੇ ਇੱਕ ਸਵਾਲ ਦੇ ਜਵਾਬ ਵਿੱਚ ਕਿ ਉਹ ਉਮੀਦ ਕਰਦੇ ਹਨ ਕਿ ਅਮਰੀਕਾ ਵਿੱਚ ਵੇਚੇ ਜਾਣ ਵਾਲੇ ਐਪਲ ਆਈਫੋਨ ਭਾਰਤ ਜਾਂ ਕਿਤੇ ਹੋਰ ਨਹੀਂ, ਸਗੋਂ ਅਮਰੀਕਾ ਵਿੱਚ ਬਣਾਏ ਜਾਣਗੇ, ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਨਿਰਮਾਣ ਲਈ ਸਸਤੀ ਜਗ੍ਹਾ ਹੋਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...