ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਅਨੁਰਾਗ ਦਲਾਲ ਵਲੋਂ ਵਾਈਸ ਚਾਂਸਲਰ ਨੂੰ ਇਕ ਪੱਤਰ ਲਿਖਿਆ ਗਿਆ ਸੀ, ਜਿਸ ਵਿਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਣ ਦੀ ਮੰਗ ਕੀਤੀ ਸੀ ਪਰ ਹੁਣ ਵਿਰੋਧ ਤੋਂ ਬਾਅਦ ਉਹ ਆਪਣਾ ਫ਼ੈਸਲਾ ਬਦਲ ਰਹੇ ਹਨ, ਜਿਸ ਵਿਚ ਅਨੁਰਾਗ ਦਲਾਲ ਨੇ ਟੈਲੀਫੋਨ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਆਪਣਾ ਪੱਖ ਵਾਪਸ ਲੈ ਰਹੇ ਹਨ।
----------- Advertisement -----------
ਪੀ.ਯੂ. ਦਾ ਨਾਂਅ ਬਦਲਣ ਦੀ ਮੰਗ: ਪ੍ਰਧਾਨ ਅਨੁਰਾਗ ਦਲਾਲ ਨੇ ਵਾਪਸ ਲਿਆ ਪੱਤਰ
Published on
----------- Advertisement -----------












