October 18, 2026, 1:52 am
----------- Advertisement -----------
HomeNewsLatest Newsਪੰਜਾਬ ਦੀਆਂ ਕਈ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ 'ਆਪ' ਵਿੱਚ ਹੋਈਆਂ ਸ਼ਾਮਲ

ਪੰਜਾਬ ਦੀਆਂ ਕਈ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ‘ਆਪ’ ਵਿੱਚ ਹੋਈਆਂ ਸ਼ਾਮਲ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਰਾਜਨੀਤਿਕ ਆਗੂਆਂ ਅਤੇ ਸਮਾਜ ਨਾਲ ਜੁੜੀਆਂ ਪ੍ਰਸਿੱਧ ਸ਼ਖ਼ਸੀਅਤਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਪੰਜਾਬ ਦੀਆਂ ਕਈ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਆਪ ਵਿੱਚ ਸ਼ਾਮਲ ਹੋਈਆਂ। ਰਾਘਵ ਚੱਢਾ ਨੇ ਸਾਰਿਆਂ ਦਾ ਸਵਾਗਤ ਕੀਤਾ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕਰਵਾਏ ਇੱਕ ਸਮਾਗਮ ਦੌਰਾਨ ਖਰੜ ਤੋਂ ਮੋਹਨੀ ਅਗਰਵਾਲ, ਬਠਿੰਡਾ ਤੋਂ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਗੁਰਇਕਬਾਲ ਸਿੰਘ ਚਾਹਲ, ਜੋ ਕਾਂਗਰਸ ਦੇ ਲੀਗਲ ਸੈੱਲ ਦੇ ਉਪ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਮੌਜੂਦਾ ਉਪ ਚੇਅਰਮੈਨ ਵੀ ਹਨ ਸਮੇਤ ਲਲਿਤ ਕਾਲੀਆ, ਮੋਹਿਤ ਮਲਹੋਤਰਾ ਜ਼ਿਲ੍ਹਾ ਕਾਂਗਰਸ ਕਮੇਟੀ ਵਪਾਰ ਸੈੱਲ ਦੇ ਜਨਰਲ ਸਕੱਤਰ, ਹਨੀ ਚੌਹਾਨ ਕੌਮਾਂਤਰੀ ਮੁੱਕੇਬਾਜ਼, ਗੌਰਵ ਅਰੋੜਾ, ਰਵਿੰਦਰ ਬੰਸਲ, ਪਰਮਜੀਤ ਸਿੰਘ ਕਾਲਾ ਅਤੇ ਨਵਾਂ ਗਰਾਂਉ ਦੇ ਕਿਸ਼ਨ ਯਾਦਵ ਜਿਹੜੇ ਨਵਾਂ ਗਰਾਂਉ ਵਿਕਾਸ ਮੰਚ ਦੇ ਪ੍ਰਧਾਨ ਹਨ, ਜਲੰਧਰ ਤੋਂ ਭਾਜਪਾ ਆਗੂ ਜਿੰਮੀ ਸ਼ੇਖਰ ਕਾਲੀਆ ਨੂੰ ਰਾਘਵ ਚੱਢਾ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਇੱਕ ਮੌਕਾ ਦੇਣ ਦਾ ਮਨ ਬਣਾ ਲਿਆ ਹੈ। ਲੋਕ 20 ਫਰਵਰੀ ਨੂੰ ਝਾੜੂ ਦਾ ਬਟਨ ਦੱਬ ਕੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਆਪ ਦੀ ਸਰਕਾਰ ਬਣਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...