September 22, 2026, 5:07 am
----------- Advertisement -----------
HomeNewsBreaking Newsਦਮਦਮੀ ਟਕਸਾਲ ਵੱਲੋਂ 11 ਜੂਨ ਦਾ ਧਰਨਾ ਮੁਲਤਵੀ

ਦਮਦਮੀ ਟਕਸਾਲ ਵੱਲੋਂ 11 ਜੂਨ ਦਾ ਧਰਨਾ ਮੁਲਤਵੀ

Published on

----------- Advertisement -----------

ਦਮਦਮੀ ਟਕਸਾਲ ਵੱਲੋਂ  11 ਜੂਨ ਨੂੰ ਪਿੰਡ ਬਾਦਲ ਵਿੱਚ ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਦਿੱਤਾ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

ਇਹ ਫ਼ੈਸਲਾ ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਰਮਿਆਨ ਅੱਜ ਮੁੜ ਹੋਈ ਮੀਟਿੰਗ ਮਗਰੋਂ ਲਿਆ ਗਿਆ। ਬਾਅਦ ਦੁਪਹਿਰ ਹੋਈ ਮੀਟਿੰਗ ਵਿੱਚ ਐਡਵੋਕੇਟ ਧਾਮੀ ਤੇ ਸ਼੍ੋਮਣੀ ਕਮੇਟੀ ਦੇ ਮੈਂਬਰ, ਜਦੋਂਕਿ ਦੂਜੇ ਪਾਸੇ ਦਮਦਮੀ ਟਕਸਾਲ ਦੇ ਮੁਖੀ ਤੇ ਉਨ੍ਹਾਂ ਦੇ ਹੋਰ ਸਮਰਥਕ ਸ਼ਾਮਲ ਸਨ।

ਮੀਟਿੰਗ ਮਗਰੋਂ ਟਕਸਾਲ ਦੇ ਬੁਲਾਰੇ ਨੇ ਬਾਬਾ ਹਰਨਾਮ ਸਿੰਘ ਖਾਲਸਾ ਦੇ ਹਵਾਲੇ ਨਾਲ ਦੱਸਿਆ ਕਿ ਸੁਖਬੀਰ ਬਾਦਲ ਦੀ ਰਿਹਾਇਸ਼ ਅੱਗੇ ਦਿੱਤਾ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਦਰਮਿਆਨ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਹਟਾਏ ਗਏ ਜਥੇਦਾਰਾਂ ਨੂੰ ਬਹਾਲ ਕਰਨ ਦੀ ਮੰਗ ਦੇ ਮਾਮਲੇ ਬਾਰੇ ਜਲਦੀ ਹੀ ਫ਼ੈਸਲਾ ਲਿਆ ਜਾਵੇਗਾ। ਸ਼੍ੋਮਣੀ ਕਮੇਟੀ ਦੇ ਜਥੇਦਾਰਾਂ ਨੂੰ ਹਟਾਉਣ ਤੇ ਨਿਯੁਕਤੀ ਦੇ ਫੈਸਲੇ ਦਾ ਦਮਦਮੀ ਟਕਸਾਲ ਵੱਲੋਂ ਵਿਰੋਧ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...