September 23, 2026, 5:52 pm
----------- Advertisement -----------
HomeNewsBreaking Newsਬਠਿੰਡਾ : EX-ਫੌਜੀ ਜੂਏ ‘ਚ ਹਾਰਿਆ ਕਰੋੜਾਂ ਰੁਪਏ, ਪਰਿਵਾਰ ਤੋਂ ਲੁਕਾਉਣ ਲਈ...

ਬਠਿੰਡਾ : EX-ਫੌਜੀ ਜੂਏ ‘ਚ ਹਾਰਿਆ ਕਰੋੜਾਂ ਰੁਪਏ, ਪਰਿਵਾਰ ਤੋਂ ਲੁਕਾਉਣ ਲਈ ਲੁੱਟ ਦੀ ਬਣਾਈ ਝੂਠੀ ਕਹਾਣੀ

Published on

----------- Advertisement -----------

 ਬਠਿੰਡਾ ਪੁਲਿਸ ਨੇ ਇਕ ਸਾਬਕਾ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਜੁਏ ਵਿਚ ਹਾਰੇ ਹੋਏ ਪੈਸਿਆਂ ਨੂੰ ਲੁਕਾਉਣ ਲਈ ਲੁੱਟ ਦੀ ਝੂਠੀ ਕਹਾਣੀ ਬਣਾਈ ਸੀ। ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਕੋਟਲੀ ਵਜੋਂ ਹੋਈ ਹੈ। ਉਸ ਨੇ ਪੁਲਿਸ ਨੂੰ ਦੱਸਿਆ ਸੀ ਕਿ ਬੈੰਕ ਤੋਂ 15 ਲੱਖ ਰੁਪਏ ਕੱਢ ਕੇ ਜਾਂਦੇ ਸਮੇਂ ਕੋਟਸ਼ਮੀਰ ਦੇ ਕੋਲ ਦੋ ਲੋਕਾਂ ਨੇ ਪਿਸਤੌਲ ਦੀ ਨੋਕ ‘ਤੇ ਉਸ ਨਾਲ ਲੁੱਟ ਕੀਤੀ। ਜਦੋਂ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਦਾਂ ਪਤਾ ਲੱਗਾ ਕਿ ਅਵਤਾਰ ਸਿੰਘ ਨਾ ਤਾਂ ਬੈਂਕ ਗਿਆ ਸੀ ਤੇ ਨਾ ਹੀ ਉਸ ਕੋਲ ਇੰਨੀ ਰਕਮ ਸੀ। ਪੁੱਛਗਿਛ ਵਿਚ ਸਾਹਮਣੇ ਆਇਆ ਕਿ ਉਹ 2021 ਵਿਚ ਕੈਸੀਨੋ ਤੇ ਜੁਏ ਵਿਚ ਇਕ ਕਰੋੜ ਤੋਂ ਵਧ ਦੀ ਰਕਮ ਹਾਰ ਚੁੱਕਾ ਹੈ। ਪਰਿਵਾਰ ਤੋਂ ਇਹ ਗੱਲ ਲੁਕਾਉਣ ਲਈ ਉਸ ਨੇ ਲੁੱਟ ਦੀ ਝੂਠੀ ਕਹਾਣੀ ਬਣਾਈ। ਅਵਤਾਰ ਸਿੰਘ ਬੇਂਗਲੁਰੂ ਵਿਚ ਨੌਕਰੀ ਕਰਦਾ ਸੀ ਤੇ 30 ਅਪ੍ਰੈਲ 2025 ਨੂੰ ਉਸ ਦੀ ਰਿਟਾਇਰਮੈਂਟ ਹੋਈ ਹੈ। ਪੁਲਿਸ ਨੇ ਝੂਠੀ ਸੂਚਨਾ ਦੇਣ ਦੇ ਦੋਸ਼ ਵਿਚ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...