August 5, 2026, 11:22 pm
----------- Advertisement -----------
HomeNewsBreaking Newsਸਿਮਰਜੀਤ ਬੈਂਸ ਨੂੰ ਪੁਲਿਸ ਨੇ ਕੀਤਾ ਰਿਹਾਅ

ਸਿਮਰਜੀਤ ਬੈਂਸ ਨੂੰ ਪੁਲਿਸ ਨੇ ਕੀਤਾ ਰਿਹਾਅ

Published on

----------- Advertisement -----------

ਲੁਧਿਆਣਾ, 9 ਫਰਵਰੀ, 2022: ਹਿੰਸਾ ਦੇ ਕੇਸ ਵਿਚ ਗ੍ਰਿਫ਼ਤਾਰ ਹੋਏ ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਬੈਂਸ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਿਮਰਜੀਤ ਬੈਂਸ ਨੂੰ ਪੁਲਿਸ ਵੱਲੋ ਦੇਰ ਰਾਤ ਨੂੰ ਰਿਹਾਅ ਕੀਤਾ ਗਿਆ ਹੈ।

ਬੀਤੇ ਦਿਨ 9 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਅਸਲ ‘ਚ ਬੀਤੇ ਸਿਮਰਜੀਤ ਬੈਂਸ ਜ਼ਿਲ੍ਹਾ ਅਦਾਲਤ ‘ਚ ਵਕੀਲਾਂ ਦੇ ਪ੍ਰੋਗਰਾਮ ‘ਚ ਪੁੱਜੇ ਸਨ। ਇਸ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਇੱਥੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਪੁਲਿਸ ਨੇ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਵਕੀਲਾਂ ਨੇ ਅਜਿਹਾ ਨਹੀਂ ਹੋਣ ਦਿੱਤਾ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵਿਧਾਇਕ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਗਿਆ ਸੀ।

ਇਹ ਕਾਰਵਾਈ ਡਾਬਾ ਇਲਾਕੇ ਵਿੱਚ ਚੋਣ ਵਿਵਾਦ ਦੇ ਚੱਲਦਿਆਂ ਕੀਤੀ ਗਈ ਸੀ। ਇਸ ਬਿਨਾ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...