November 16, 2026, 11:36 pm
----------- Advertisement -----------
HomeNewsBreaking Newsਅਨਮੋਲ ਗਗਨ ਮਾਨ ਦੇ ਅਸਤੀਫੇ ਪਿੱਛੋਂ ਰਣਜੀਤ ਗਿੱਲ ਦਾ ਵੱਡਾ ਬਿਆਨ, ਨਵੀਂ...

ਅਨਮੋਲ ਗਗਨ ਮਾਨ ਦੇ ਅਸਤੀਫੇ ਪਿੱਛੋਂ ਰਣਜੀਤ ਗਿੱਲ ਦਾ ਵੱਡਾ ਬਿਆਨ, ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਦੇ ਦਿੱਤੇ ਸੰਕੇਤ

Published on

----------- Advertisement -----------


ਅਨਮੋਲ ਗਗਨ ਮਾਨ ਦੇ ਅਸਤੀਫੇ ਦੇ ਬਾਅਦ ਸਿਆਸੀ ਹਲਚਲ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਨੇ ਅਜੇ ਥੋੜ੍ਹੀ ਦੇਰ ਪਹਿਲਾਂ ਹੀ ਅਸਤੀਫਾ ਦਿੱਤਾ ਹੈ ਤੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ।ਇਨ੍ਹਾਂ ਸਭ ਦੇ ਦਰਮਿਆਨ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਵਾਲੇ ਰਣਜੀਤ ਗਿੱਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਖਰੜ ਹਲਕੇ ਦੇ ਭੈਣ-ਭਰਾਵਾਂ ਨੂੰ ਗੁਰੂ ਫਤਹਿ, ਹੁਣ ਸਮਾਂ ਆ ਗਿਆ ਹੈ ਜੋ ਵੀ ਹਲਕਾ ਨਿਵਾਸੀਆਂ, ਪੰਜਾਬ, ਪੰਜਾਬੀਅਤ ਲਈ ਉਚਿਤ ਹੋਵੇਗਾ, ਓਹੀ ਨਿਰਣਾ ਲਿਆ ਜਾਵੇਗਾ”। ਰਣਜੀਤ ਸਿੰਘ ਗਿੱਲ ਵੱਲੋਂ ਪੋਸਟ ਸਾਂਝੀ ਕਰਕੇ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਦੇ ਸੰਕੇਤ ਦਿੱਤੇ ਗਏ ਹਨ। ਦੱਸ ਦੇਈਏ ਕਿ ਰਣਜੀਤ ਸਿੰਘ ਗਿੱਲ ਵੀ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜ ਚੁੱਕੇ ਹਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਉਨ੍ਹਾਂ ਵੱਲੋਂ 2022 ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜੀ ਗਈ ਸੀ ਤੇ ਅਨਮੋਲ ਗਗਨ ਮਾਨ ਵੱਲੋਂ ਹੀ ਉਨ੍ਹਾਂ ਨੂੰ ਹਰਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...