October 27, 2026, 1:25 am
----------- Advertisement -----------
HomeNewsEntertainmentਪੰਜਾਬੀ ਗਾਇਕ ਕੋਰਾਲਾ ਮਾਨ ਨੇ ਖਰੀਦੀ ਨਵੀਂ ਕਾਰ, ਪ੍ਰਸ਼ੰਸਕ ਦੇ ਰਹੇ ਵਧਾਈ

ਪੰਜਾਬੀ ਗਾਇਕ ਕੋਰਾਲਾ ਮਾਨ ਨੇ ਖਰੀਦੀ ਨਵੀਂ ਕਾਰ, ਪ੍ਰਸ਼ੰਸਕ ਦੇ ਰਹੇ ਵਧਾਈ

Published on

----------- Advertisement -----------

ਪੰਜਾਬ ਦੇ ਮਸ਼ਹੂਰ ਗਾਇਕ ਕੋਰਾਲਾ ਮਾਨ ਸੋਸ਼ਲ ਮੀਡਿਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਆਪਣੇ ਦਰਸ਼ਕਾਂ ਦਾ ਦਿਲ ਜਿੱਤਦੇ ਰਹਿੰਦੇ ਹਨ। ਉਹ ਆਪਣੇ ਜੀਵਨ ਦੀ ਛੋਟੀ-ਵੱਡੀ ਹਰ ਗੱਲ ਆਪਣੇ ਦਰਸ਼ਕਾਂ ਨਾਲ ਸਾਂਝੀ ਜਰੂਰ ਕਰਦੇ ਹਨ। ਹਾਲ ਹੀ ਵਿੱਚ ਕੋਰਾਲਾ ਮਾਨ ਨੇ ਨਵੀਂ ਕਾਰ ਲਈ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੋਰਾਲਾ ਮਾਨ ਆਪਣੀ ਨਵੀਂ ਕਾਰ ਦੇ ਨਾਲ ਨਜ਼ਰ ਆ ਰਹੇ ਹਨ ।

ਇਸ ਤਸਵੀਰ ਦੇ ਵਾਇਰਲ ਹੋਣ ਤੋਂ ਬਾਅਦ ਕੋਰਾਲਾ ਮਾਨ ਨੂੰ ਉਸ ਦੇ ਪ੍ਰਸ਼ੰਸਕ ਵਧਾਈ ਦੇ ਰਹੇ ਹਨ । ਕੋਰਾਲਾ ਮਾਨ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਹੈ ਅਤੇ ਵਿਆਹ ਤੋਂ ਬਾਅਦ ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਹਨ । ਇਨ੍ਹਾਂ ਤਸਵੀਰਾਂ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ ।ਕੋਰਾਲਾ ਮਾਨ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ਸਨ ।ਜਿਸ ‘ਚ ਕੁਲਵਿੰਦਰ ਕੈਲੀ, ਗੁਰਲੇਜ ਅਖਤਰ, ਆਰ ਨੇਤ ਸਣੇ ਕਈ ਕਲਾਕਾਰ ਨਜ਼ਰ ਆਏ ਸਨ । ਹੁਣ ਕੋਰਾਲਾ ਮਾਨ ਨੂੰ ਦੂਹਰੀਆਂ ਵਧਾਈਆਂ ਮਿਲ ਰਹੀਆਂ ਹਨ । ਇੱਕ ਤੇ ਉਨ੍ਹਾਂ ਦੇ ਵਿਆਹ ਦੀਆਂ ਅਤੇ ਦੂਜਾ ਉਨ੍ਹਾਂ ਦੀ ਨਵੀਂ ਕਾਰ ਦੀਆਂ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...