November 17, 2026, 11:40 pm
----------- Advertisement -----------
HomeNewsBreaking Newsਜਲਦੀ ਨਿਬੇੜ ਲਓ ਸਾਰੇ ਕੰਮ, ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ

ਜਲਦੀ ਨਿਬੇੜ ਲਓ ਸਾਰੇ ਕੰਮ, ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ

Published on

----------- Advertisement -----------

ਅਗਲੇ ਮਹੀਨੇ ਯਾਨੀ ਅਗਸਤ ਵਿਚ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਵਿਚ ਕੁੱਲ 14 ਦਿਨ ਬੈਂਕ ਬੰਦ ਰਹਿਣਗੇ। 5 ਐਤਵਾਰ ਤੇ ਦੂਜੇ-ਚੌਥੇ ਸ਼ਨੀਵਾਰ ਤੋਂ ਇਲਾਵਾ 7 ਦਿਨ ਵੱਖ-ਵੱਖ ਥਾਵਾਂ ‘ਤੇ ਬੈਂਕ ਵਿਚ ਕੰਮਕਾਜ ਨਹੀਂ ਹੋਵੇਗਾ। ਅਜਿਹੇ ਵਿਚ ਜੇਕਰ ਤੁਹਾਨੂੰ ਅਗਲੇ ਮਹੀਨੇ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੋਵੇ ਤਾਂ ਇਨ੍ਹਾਂ ਛੁੱਟੀਆਂ ਦੇ ਦਿਨਾਂ ਨੂੰ ਛੱਡ ਕੇ ਤੁਸੀਂ ਬੈਂਕ ਜਾ ਸਕਦੇ ਹੋ। ਇਥੇ ਦੇਖੋ ਅਗਸਤ ਮਹੀਨੇ ਵਿਚ ਤੁਹਾਡੇ ਸੂਬੇ ਜਾਂ ਸ਼ਹਿਰ ਵਿਚ ਬੈਂਕ ਕਦੋਂ-ਕਦੋਂ ਬੰਦ ਰਹਿਣਗੇ।

3 ਅਗਸਤ ਐਤਵਾਰ (ਸਾਰੀ ਜਗ੍ਹਾ), 9 ਅਗਸਤ (ਦੂਜਾ ਸ਼ਨੀਵਾਰ ਤੇ ਰੱਖਿਆ ਬੰਧਨ) ਸਾਰੀ ਜਗ੍ਹਾ, 10 ਅਗਸਤ (ਐਤਵਾਰ) ਸਾਰੀ ਜਗ੍ਹਾ, 13 ਅਗਸਤ ਦੇਸ਼ਭਗਤੀ ਦਿਵਸ ਮਨੀਪੁਰ, 15 ਅਗਸਤ ਆਜ਼ਾਦੀ ਦਿਹਾੜਾ ਸਾਰੀ ਜਗ੍ਹਾ, 16 ਅਗਸਤ ਜਨਮ ਅਸ਼ਟਮੀ, 17 ਅਗਸਤ ਐਤਵਾਰ (ਸਾਰੀ ਜਗ੍ਹਾ), 19 ਅਗਸਤ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਮਾਣਿਕਯ ਬਹਾਦੁਰ ਦਾ ਜਨਮ ਦਿਨ (ਮਨੀਪੁਰ) 23 ਅਗਸਤ (ਚੌਥਾ ਸ਼ਨੀਵਾਰ) ਸਾਰੀ ਜਗ੍ਹਾ, 24 ਅਗਸਤ ਐਤਵਾਰ, 25 ਅਗਸਤ ਸ਼੍ਰੀਮੰਤ ਸ਼ੰਕਰਦੇਵ ਦੀ ਬਰਸੀ (ਅਸਮ), 27 ਅਗਸਤ ਗਣੇਸ਼ ਚਤੁਰਥੀ-ਗੁਜਰਾਤ, ਮਹਾਰਾਸ਼ਟਰ, ਬੈਂਗਲੌਰ, ਓਡੀਸ਼ਾ, ਤਮਿਲਨਾਡੂ, ਤੇਲੰਗਾਨਾ, ਗੋਆ ਤੇ ਆਂਧਰਾ ਪ੍ਰਦੇਸ਼, 28 ਅਗਸਤ ਨੁਆਖਾਈ ਤੇ ਗਣੇਸ਼ ਚਤੁਰਥੀ (ਦੂਜਾ ਦਿਨ) ਓਡੀਸ਼ਾ ਤੇ ਗੋਆ, 31 ਅਗਸਤ ਐਤਵਾਰ (ਸਾਰੀ ਜਗ੍ਹਾ) 15 ਤੋਂ 17 ਅਗਸਤ ਤਕ ਦੇਸ਼ ਦੀਆਂ ਜ਼ਿਆਦਾਤਰ ਥਾਵਾਂ ‘ਤੇ ਲਗਾਤਾਰ 3 ਦਿਨ ਬੈਂਕਾਂ ਵਿਚ ਕੰਮਕਾਜ ਨਹੀਂ ਹੋਵੇਗਾ। 15 ਅਗਸਤ ਨੂੰ ਆਜ਼ਾਦੀ ਦਿਹਾੜਾ, 16 ਅਗਸਤ ਨੂੰ ਜਨਮ ਅਸ਼ਟਮੀ ਤੇ 17 ਅਗਸਤ ਨੂੰ ਐਤਵਾਰ ਕਰਕੇ ਬੈਂਕ ਬੰਦ ਰਹਿਣਗੇ। ਤੁਸੀਂ ਬੈਂਕਾਂ ਦੀ ਛੁੱਟੀ ਦੇ ਬਾਵਜੂਦ ਆਨਲਾਈਨ ਬੈਂਕਿੰਗ ਤੇ ATM ਜ਼ਰੀਏ ਪੈਸਿਆਂ ਦਾ ਲੈਣ-ਦੇਣ ਜਾਂ ਹੋਰ ਕੰਮ ਕਰ ਸਕਦੇ ਹੋ। ਇਨ੍ਹਾਂ ਸਹੂਲਤਾਂ ‘ਤੇ ਬੈਂਕਾਂ ਦੀਆਂ ਛੁੱਟੀਆਂ ਦਾ ਕੋਈ ਅਸਰ ਨਹੀਂ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...