June 18, 2026, 1:38 am
----------- Advertisement -----------
HomeNewsBreaking Newsਪੰਜਾਬ ‘ਚ ਫ੍ਰੀ ਹੋਵੇਗਾ ਕੈਂਸਰ ਦਾ PET Scan, ਸਿਹਤ ਮੰਤਰੀ ਡਾ. ਬਲਬੀਰ...

ਪੰਜਾਬ ‘ਚ ਫ੍ਰੀ ਹੋਵੇਗਾ ਕੈਂਸਰ ਦਾ PET Scan, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਕੈਂਸਰ ਮਰੀਜ਼ਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੂਬੇ ਵਿੱਚ ਹੁਣ ਕੈਂਸਰ ਦੇ ਮਰੀਜ਼ਾਂ ਨੂੰ PET ਸਕੈਨ ਲਈ ਹਜ਼ਾਰਾਂ ਰੁਪਏ ਖਰਚ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਸੂਬੇ ਵਿੱਚ PET ਸਕੈਨ ਦੀ ਸੇਵਾ ਮੁਫ਼ਤ ਕੀਤੀ ਜਾਵੇਗੀ। ਇਹ ਐਲਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਪੇਸ਼ਕਦਮੀ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਦਾ ਹਿੱਸਾ ਹੈ।

ਸਿਹਤ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ 3-4 ਮਹੀਨਿਆਂ ਵਿੱਚ ਪੰਜਾਬ ਵਿੱਚ PET ਸਕੈਨ ਫ੍ਰੀ ਕੀਤਾ ਜਾਵੇਗਾ। ਨਿੱਜੀ ਹਸਪਤਾਲਾਂ ਵਿੱਚ PET ਸਕੈਨ ਦੀ ਲਾਗਤ 18,000 ਰੁਪਏ ਤੋਂ 20,000 ਰੁਪਏ ਤੱਕ ਹੈ ਅਤੇ ਸਰਕਾਰੀ ਹਸਪਤਾਲ ਵਿੱਚ ਵੀ ਇਸ ਸਕੈਨ ਲਈ 10,000 ਰੁਪਏ ਤੋਂ 12,000 ਲੈਂਦੇ ਹਨ। ਪਰ ਹੁਣ ਇਸ ਨੂੰ ਬਿਕੁਲ ਮੁਫ਼ਤ ਕਰ ਦਿੱਤਾ ਗਿਆ ਹੈ।PET ਸਕੈਨ (ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ) ਇੱਕ ਅਤਿ-ਆਧੁਨਿਕ ਇਮੇਜਿੰਗ ਤਕਨੀਕ ਹੈ ਜੋ ਸਰੀਰ ਦੇ ਅੰਦਰੂਨੀ ਟਿਸ਼ੂਆਂ ਅਤੇ ਅੰਗਾਂ ਦੀ ਕਾਰਗੁਜ਼ਾਰੀ ਨੂੰ ਵੇਖਣ ਲਈ ਵਰਤੀ ਜਾਂਦੀ ਹੈ। ਇਹ ਰਵਾਇਤੀ ਸਕੈਨਿੰਗ ਤਕਨੀਕਾਂ ਨਾਲੋਂ ਵੱਖਰੀ ਹੈ ਕਿਉਂਕਿ ਇਹ ਸਿਰਫ ਅੰਗਾਂ ਦੇ ਢਾਂਚੇ ਦੀ ਨਹੀਂ, ਸਗੋਂ ਉਨ੍ਹਾਂ ਦੀ ਕਾਰਵਾਈ ਦੀ ਵੀ ਵਿਸਥਾਰ ਨਾਲ ਜਾਂਚ ਕਰਦੀ ਹੈ। ਖ਼ਾਸ ਕਰਕੇ ਕੈਂਸਰ ਦੀ ਪਹਿਚਾਣ, ਫੈਲਾਅ ਅਤੇ ਇਲਾਜ ਦੀ ਯੋਜਨਾ ਬਣਾਉਣ ਵਿੱਚ ਇਹ ਸਕੈਨ ਬਹੁਤ ਹੀ ਲਾਭਦਾਇਕ ਸਾਬਤ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...