November 16, 2026, 10:58 pm
----------- Advertisement -----------
HomeNewsBreaking News ਸਿਵਲ ਹਸਪਤਾਲ ’ਚ ਮਰੀਜ਼ਾਂ ਦੀ ਮੌ.ਤ ਦਾ ਮਾਮਲਾ; ਆਕਸੀਜਨ ਪਲਾਂਟ ਦੇ ਸੁਪਰਵਾਈਜ਼ਰ...

 ਸਿਵਲ ਹਸਪਤਾਲ ’ਚ ਮਰੀਜ਼ਾਂ ਦੀ ਮੌ.ਤ ਦਾ ਮਾਮਲਾ; ਆਕਸੀਜਨ ਪਲਾਂਟ ਦੇ ਸੁਪਰਵਾਈਜ਼ਰ ਨੂੰ ਕੀਤਾ ਬਰਖਾਸਤ

Published on

----------- Advertisement -----------

ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਸਪਲਾਈ ਵਿੱਚ ਵਿਘਨ ਪੈਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਤੋਂ ਬਾਅਦ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਪਾਈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਆਕਸੀਜਨ ਦੀ ਉਪਲਬਧਤਾ ਅਤੇ ਸਹੀ ਪ੍ਰਬੰਧਨ ਨਾਲ ਮਰੀਜ਼ਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਸੀ ਪਰ  ਅਜਿਹਾ ਨਾ ਹੋ ਸਕਿਆ। 

ਦੱਸ ਦਈਏ ਕਿ ਆਕਸੀਜਨ ਪਲਾਂਟ ਦੀ ਦੇਖਰੇਖ ਨਾ ਕਰਨ ਤੇ ਮੌਕੇ ’ਤੇ ਕਾਰਵਾਈ ਨਾ ਹੋਣ ਕਾਰਨ ਤੇ ਕੁਤਾਹੀ ਵਰਤਨੀ ਹਸਪਤਾਲ ਦੇ ਮੁਲਾਜ਼ਮਾਂ ਨੂੰ ਮਹਿੰਗੀ ਪੈ ਗਈ ਹੈ। ਜਿਸਦੇ ਚੱਲਦੇ ਸਿਵਲ ਹਸਪਤਾਲ ’ਚ ਤਿੰਨ ਮਰੀਜ਼ਾਂ ਦੇ ਮੌਤ ਦੇ ਮਾਮਲੇ ’ਚ ਆਕਸੀਜ਼ਨ ਪਲਾਂਟ ਦਾ ਸੁਪਰਵਾਈਜਰ ਨਰਿੰਦਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਜਿਸ ਕਾਰਨ 

ਮਿਲੀ ਜਾਣਕਾਰੀ ਮੁਤਾਬਿਕ ਜਿਸ ਦਿਨ ਯਾਨੀ ਕਿ ਬੀਤੇ ਐਤਵਾਰ ਨੂੰ ਜਦੋਂ ਇਹ ਘਟਨਾਕ੍ਰਮ ਹੋਇਆ ਉਸ ਦਿਨ ਸੁਪਰਵਾਈਜਰ ਨਰਿੰਦਰ ਛੁੱਟੀ ’ਤੇ ਸੀ। ਪਹਿਲਾ ਤੋਂ ਸੁਪਰਵਾਈਜਰ ਕਮ ਟੈਕਨੀਸ਼ੀਅਨ ਦੀ ਘਾਟ ਦੇ ਚੱਲਦੇ ਆਕਸੀਜਨ ਪਲਾਂਟ ਰੱਬ ਆਸਰੇ ਚੱਲ ਰਿਹਾ ਸੀ। ਹਾਲਾਂਕਿ ਹੁਣ  ਨਰਿੰਦਰ ਦੀ ਬਰਖਾਸਤਗੀ ਤੋਂ ਬਾਅਦ ਇੱਕ ਟੈਕਨੀਸ਼ੀਅਨ ਬਚਿਆ ਹੈ। 

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਡਾਕਟਰ ਬਲਬੀਰ ਹਸਪਤਾਲਾਂ ’ਚ ਲੱਗੇ ਆਕਸੀਜਨ ਪਲਾਂਟਾਂ ਨੂੰ ਚਿੱਟਾ ਹਾਥੀ ਕਰਾਰ ਦੇ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...