November 16, 2026, 10:18 pm
----------- Advertisement -----------
HomeNewsBreaking Newsਅਮਰੀਕਾ ਦੇ ਐਪਲ ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਤੇਲ ‘ਚੋਅ’ ਕੇ ਕੀਤਾ...

ਅਮਰੀਕਾ ਦੇ ਐਪਲ ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਤੇਲ ‘ਚੋਅ’ ਕੇ ਕੀਤਾ ਗਿਆ ਸਵਾਗਤ

Published on

----------- Advertisement -----------

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਅੰਤਰਰਾਸ਼ਟਰੀ ਪਛਾਣ ਬਣਾਈ ਹੈ। ਸੋਮਵਾਰ ਨੂੰ ਉਹ ਅਮਰੀਕਾ ਦੇ ਲਾਸ ਏਂਜਲਸ ਵਿੱਚ ਐਪਲ ਮਿਊਜ਼ਿਕ ਦੇ ਸਟੂਡੀਓ ਪਹੁੰਚਿਆ। ਇਹ ਇੰਡੀਅਨ ਮਿਊਜ਼ਿਕ ਲਈ ਇੱਕ ਖਾਸ ਮੌਕਾ ਸੀ ਕਿਉਂਕਿ ਇੱਥੇ ਬਹੁਤ ਘੱਟ ਭਾਰਤੀ ਕਲਾਕਾਰ ਆਉਂਦੇ ਹਨ।

ਦਿਲਜੀਤ ਦੇ ਸਵਾਗਤ ਲਈ ਐਪਲ ਸਟੋਰ ਦੇ ਬਾਹਰ ਇੱਕ ਵਿਸ਼ੇਸ਼ ਰਸਮ ਕੀਤੀ ਗਈ। ਸਟੂਡੀਓ ਵਿੱਚ ਉਨ੍ਹਾਂ ਦਾ ਸਵਾਗਤ ਸਰ੍ਹੋਂ ਦੇ ਤੇਲ ਚੋਅ ਕੇ ਕੀਤਾ ਗਿਆ, ਜੋਕਿ ਕਿਸੇ ਖਾਸ ਮਹਿਮਾਨ ਦੇ ਸਵਾਗਤ ਲਈ ਭਾਰਤੀ ਸੱਭਿਆਚਾਰ ਵਿੱਚ ਇੱਕ ਤਰੀਕਾ ਹੈ। ਐਪਲ ਮਿਊਜ਼ਿਕ ਨੇ ਨਾ ਸਿਰਫ਼ ਇਸ ਰਿਵਾਇਤ ਨਾਲ ਦਿਲਜੀਤ ਨੂੰ ਸਨਮਾਨਿਤ ਕੀਤਾ, ਸਗੋਂ ਅੰਤਰਰਾਸ਼ਟਰੀ ਮੰਚ ‘ਤੇ ਭਾਰਤੀ ਸੱਭਿਆਚਾਰ ਨੂੰ ਅੱਗੇ ਵੀ ਵਧਾਇਆ। ਇਸ ਖਾਸ ਮੌਕੇ ‘ਤੇ ਦਿਲਜੀਤ ਦੋਸਾਂਝ ਨੇ ਅਮਰੀਕਾ ਦੇ ਮਸ਼ਹੂਰ ਰੈਪਰ ਬਿਗ ਦ ਪਲੱਗ ਨਾਲ ਵੀ ਮੁਲਾਕਾਤ ਕੀਤੀ। ਦੋਵਾਂ ਕਲਾਕਾਰਾਂ ਨੇ ਸੰਗੀਤ ਅਤੇ ਸੱਭਿਆਚਾਰ ਬਾਰੇ ਗੱਲ ਕੀਤੀ ਅਤੇ ਭਵਿੱਖ ਵਿੱਚ ਇਕੱਠੇ ਕੰਮ ਕਰਨ ਦਾ ਸੰਕੇਤ ਦਿੱਤਾ। ਦਿਲਜੀਤ ਦੀ ਇਹ ਮੁਲਾਕਾਤ ਸੋਸ਼ਲ ਮੀਡੀਆ ‘ਤੇ ਵੀ ਚਰਚਾ ਦਾ ਵਿਸ਼ਾ ਬਣ ਗਈ ਹੈ, ਜਿਸ ਕਾਰਨ ਉਸ ਦੇ ਪ੍ਰਸ਼ੰਸਕ ਨਵੀਂ ਕੋਲੇਬੋਰੇਸ਼ਨ ਬਾਰੇ ਉਤਸੁਕ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...