November 16, 2026, 9:31 pm
----------- Advertisement -----------
HomeNewsBreaking Newsਹੁਸ਼ਿਆਰਪੁਰ ਹਾਦਸੇ ਦੇ ਪੀੜਤਾਂ ਨੂੰ ਮੁਆਵਜ਼ੇ ਦਾ ਐਲਾਨ

ਹੁਸ਼ਿਆਰਪੁਰ ਹਾਦਸੇ ਦੇ ਪੀੜਤਾਂ ਨੂੰ ਮੁਆਵਜ਼ੇ ਦਾ ਐਲਾਨ

Published on

----------- Advertisement -----------

ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ ਇੱਕ ਐੱਲ.ਪੀ.ਜੀ. ਗੈਸ ਨਾਲ ਭਰੇ ਟੈਂਕਰ ਦੇ ਫਟਣ ਨਾਲ ਇੱਕ ਵੱਡਾ ਅਤੇ ਦੁਖਦਾਈ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ ਹਨ। ਇਸ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਆਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...