November 16, 2026, 8:17 pm
----------- Advertisement -----------
HomeNewsBreaking Newsਆਲਟਾਈਮ ਹਾਈ ਰੇਟ ’ਤੇ ਪਹੁੰਚਿਆ ਇੱਕ ਤੋਲਾ ਸੋਨਾ,ਕੀਮਤ ਸੁਣਕੇ ਉੱਡ ਜਾਣਗੇ ਹੋਸ਼

ਆਲਟਾਈਮ ਹਾਈ ਰੇਟ ’ਤੇ ਪਹੁੰਚਿਆ ਇੱਕ ਤੋਲਾ ਸੋਨਾ,ਕੀਮਤ ਸੁਣਕੇ ਉੱਡ ਜਾਣਗੇ ਹੋਸ਼

Published on

----------- Advertisement -----------

ਸੋਨੇ-ਚਾਂਦੀ ਦੇ ਭਾਵ ਅੱਜ ਆਪਣੇ ਆਲਟਾਈਮ ਹਾਈ ’ਤੇ ਪਹੁੰਚ ਗਏ ਹਨ। ਇੰਡੀਆ ਬੁਲੀਅਨ ਐਂਡ ਜੁਏਲਰਜ਼ ਐਸੋਸੀਏਸ਼ਨ (IBJA) ਅਨੁਸਾਰ ਸੋਨਾ 622 ਰੁਪਏ ਚੜ੍ਹ ਕੇ 10 ਗ੍ਰਾਮ ਲਈ ₹1,01,506 ’ਤੇ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਸੋਨਾ ₹1,00,884 ’ਤੇ ਸੀ। ਦੂਜੇ ਪਾਸੇ, ਚਾਂਦੀ ਦਾ ਭਾਵ ਵੀ 1,240 ਰੁਪਏ ਵੱਧ ਕੇ ₹1,17,110 ਪ੍ਰਤੀ ਕਿਲੋ ਹੋ ਗਿਆ ਹੈ।

ਇਸ ਸਾਲ ਹੁਣ ਤੱਕ ₹25,344 ਮਹਿੰਗਾ ਹੋਇਆ ਸੋਨਾ 

1 ਜਨਵਰੀ ਤੋਂ ਹੁਣ ਤੱਕ 10 ਗ੍ਰਾਮ 24 ਕੈਰਟ ਸੋਨੇ ਦੀ ਕੀਮਤ ₹76,162 ਤੋਂ ਵੱਧ ਕੇ ₹25,344 ਚੜ੍ਹ ਕੇ ₹1,01,506 ਹੋ ਗਈ ਹੈ। ਇਸੇ ਤਰ੍ਹਾਂ, ਚਾਂਦੀ ਦਾ ਰੇਟ ਵੀ ₹86,017 ਪ੍ਰਤੀ ਕਿਲੋ ਤੋਂ ₹31,093 ਵੱਧ ਕੇ ₹1,17,110 ’ਤੇ ਪਹੁੰਚ ਗਿਆ ਹੈ। ਪਿਛਲੇ ਸਾਲ (2024) ਵਿੱਚ ਸੋਨਾ ₹12,810 ਮਹਿੰਗਾ ਹੋਇਆ ਸੀ।

ਇਸ ਸਾਲ ਸੋਨਾ ₹1,04,000 ਤੱਕ ਜਾਣ ਦੀ ਸੰਭਾਵਨਾ

ਕੇਡੀਆ ਐਡਵਾਇਜ਼ਰੀ ਦੇ ਡਾਇਰੈਕਟਰ ਅਜੇ ਕੇਡੀਆ ਨੇ ਕਿਹਾ ਕਿ ਅਮਰੀਕਾ ਦੇ ਟੈਰਿਫ ਕਾਰਨ ਜਿਓਪਾਲੀਟਿਕਲ ਤਣਾਅ ਬਣਿਆ ਹੋਇਆ ਹੈ। ਇਸ ਨਾਲ ਸੋਨੇ ਨੂੰ ਸਹਾਰਾ ਮਿਲ ਰਿਹਾ ਹੈ ਅਤੇ ਇਸਦੀ ਮੰਗ ਵੀ ਵਧ ਰਹੀ ਹੈ। ਅਜੇਹੇ ਹਾਲਾਤਾਂ ਵਿੱਚ ਇਸ ਸਾਲ ਸੋਨਾ 10 ਗ੍ਰਾਮ ਲਈ ₹1,04,000 ਤੱਕ ਜਾ ਸਕਦਾ ਹੈ, ਜਦਕਿ ਚਾਂਦੀ ਦੇ ਰੇਟ ₹1,30,000 ਪ੍ਰਤੀ ਕਿਲੋ ਤੱਕ ਪਹੁੰਚ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...