November 16, 2026, 9:15 pm
----------- Advertisement -----------
HomeNewsBreaking NewsCM ਮਾਨ ਦੀ ਵਿਗੜੀ ਸਿਹਤ, ਹਾਲ ਜਾਨਣ ਲਈ ਸੀਐੱਮ ਰਿਹਾਇਸ਼ ‘ਤੇ ਪਹੁੰਚੇ...

CM ਮਾਨ ਦੀ ਵਿਗੜੀ ਸਿਹਤ, ਹਾਲ ਜਾਨਣ ਲਈ ਸੀਐੱਮ ਰਿਹਾਇਸ਼ ‘ਤੇ ਪਹੁੰਚੇ ਕੇਜਰੀਵਾਲ

Published on

----------- Advertisement -----------

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਤੇ ਉਨ੍ਹਾਂ ਦਾ ਹਾਲ ਜਾਨਣ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਸੀਐੱਮ ਰਿਹਾਇਸ਼ ‘ਤੇ ਪਹੁੰਚੇ ਹਨ। ਦੱਸ ਦੇਈਏ ਕਿ ਕੇਜਰੀਵਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪੰਜਾਬ ਆਏ ਹੋਏ ਹਨ।

CM ਮਾਨ ਦੀ ਸਿਹਤ ਕਿਹੜੇ ਕਾਰਨਾਂ ਕਰਕੇ ਵਿਗੜੀ ਹੈ, ਇਸ ਬਾਰੇ ਅਜੇ ਕੁਝ ਵੀ ਨਹੀਂ ਕਿਹਾ ਜਾ ਸਕਦਾ ਹੈ। ਜਿਥੇ ਇਕ ਪਾਸੇ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ ਤੇ ਉਨ੍ਹਾਂ ਵੱਲੋਂ ਗੁਰਦਾਸਪੁਰ ਵਿਖੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਣਾ ਸੀ ਪਰ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਸੀਐੱਮ ਮਾਨ ਦੀ ਸਿਹਤ ਵਿਗੜੀ ਹੈ ਤਾਂ ਉਹ ਤੁਰੰਤ ਸੀਐੱਮ ਰਿਹਾਇਸ਼ ‘ਤੇ ਉਨ੍ਹਾਂ ਦਾ ਹਾਲ ਜਾਨਣ ਲਈ ਪਹੁੰਚ ਚੁੱਕੇ ਹਨ। ਦੱਸ ਦੇਈਏ ਕਿ ਜਦੋਂ ਤੋਂ ਪੰਜਾਬ ਵਿਚ ਹੜ੍ਹ ਆਏ ਹਨ, CM ਮਾਨ ਪੂਰੀ ਤਰ੍ਹਾਂ ਐਕਟਿਵ ਹਨ। ਗਰਾਊਂਡ ਜ਼ੀਰੋ ‘ਤੇ ਜਾ ਕੇ ਲੋਕਾਂ ਦਾ ਹਾਲ-ਚਾਲ ਜਾਣ ਰਹੇ ਹਨ। ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...