November 16, 2026, 3:43 pm
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਤੇ ਹਿਮਾਚਲ ਦਾ ਕਰਨਗੇ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਤੇ ਹਿਮਾਚਲ ਦਾ ਕਰਨਗੇ ਦੌਰਾ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸ਼ਾਮ 4:15 ਵਜੇ ਦੇ ਕਰੀਬ ਗੁਰਦਾਸਪੁਰ ਪਹੁੰਚਣਗੇ ਜਿਥੇ ਉਹ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ ਅਤੇ ਜ਼ਮੀਨੀ ਸਥਿਤੀ ‘ਤੇ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੇ ਨਾਲ-ਨਾਲ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਆਪਦਾ ਮਿੱਤਰਾ ਟੀਮ ਨਾਲ ਵੀ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਦੀ ਸਿੱਧੀ ਸਮੀਖਿਆ ਦਾ ਉਦੇਸ਼ ਇਸ ਮੁਸ਼ਕਿਲ ਸਮੇਂ ਦੌਰਾਨ ਦੋਵਾਂ ਰਾਜਾਂ ਦੇ ਲੋਕਾਂ ਦੀ ਸਹਾਇਤਾ ਲਈ ਰਾਹਤ ਅਤੇ ਪੁਨਰਵਾਸ ਯਤਨਾਂ ਦੀ ਨੇੜਿਓਂ ਨਿਗਰਾਨੀ ਕਰਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਹੜ੍ਹ ਨਾਲ ਸਬੰਧਤ ਸਥਿਤੀ ਦਾ ਜਾਇਜ਼ਾ ਲੈਣ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦਾ ਦੌਰਾ ਕਰਨਗੇ। ਉਹ ਹਿਮਾਚਲ ਪ੍ਰਦੇਸ਼ ਵਿਚ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਦੁਪਹਿਰ ਲਗਭਗ 1:30 ਵਜੇ, ਉਹ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਪਹੁੰਚਣਗੇ, ਜਿਥੇ ਉਹ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਸਥਿਤੀ ‘ਤੇ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਕਾਂਗੜਾ ਵਿਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਅਤੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਆਪਦਾ ਮਿੱਤਰਾ ਟੀਮ ਨਾਲ ਵੀ ਮੁਲਾਕਾਤ ਕਰਨਗੇ। ਫਿਰ ਪ੍ਰਧਾਨ ਮੰਤਰੀ ਦੁਪਹਿਰ 3 ਵਜੇ ਦੇ ਕਰੀਬ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...