November 16, 2026, 8:39 pm
----------- Advertisement -----------
HomeNewsBreaking Newsਸਕੂਲਾਂ ‘ਚ ਨਹੀਂ ਹੋਵੇਗੀ ਦੂਜੇ ਸ਼ਨੀਵਾਰ ਦੀ ਛੁੱਟੀ, ਇਸ ਵਜ੍ਹਾ ਕਰਕੇ ਲਿਆ...

ਸਕੂਲਾਂ ‘ਚ ਨਹੀਂ ਹੋਵੇਗੀ ਦੂਜੇ ਸ਼ਨੀਵਾਰ ਦੀ ਛੁੱਟੀ, ਇਸ ਵਜ੍ਹਾ ਕਰਕੇ ਲਿਆ ਗਿਆ ਫੈਸਲਾ

Published on

----------- Advertisement -----------

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਕੂਲੀ ਬੱਚਿਆਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਸਤੰਬਰ ਅਤੇ ਅਕਤੂਬਰ ਦੇ ਮਹੀਨਿਆਂ ਵਿੱਚ ਦੂਜੇ ਸ਼ਨੀਵਾਰ ਦੀ ਛੁੱਟੀ ਰੱਦ ਕਰ ਦਿੱਤੀ ਹੈ। ਇਹ ਫੈਸਲਾ ਭਾਰੀ ਮੀਂ ਕਾਰਨ ਹੋਈਆਂ ਛੁੱਟੀਆਂ ਵਿਚ ਪੜ੍ਹਾਈ ਦੇ ਨਕੁਸਾਨ ਨੂੰ ਪੂਰਾ ਕਰਨ ਲਈ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਸਕੂਲ ਕਈ ਦਿਨਾਂ ਲਈ ਬੰਦ ਰੱਖਣੇ ਪਏ। ਸਕੂਲ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਵਿੱਚ ਰੁਕਾਵਟ ਪਈ ਅਤੇ ਸਿਲੇਬਸ ਵਿੱਚ ਦੇਰੀ ਹੋਈ। ਹੁਣ ਇਸ ਕਮੀ ਨੂੰ ਪੂਰਾ ਕਰਨ ਲਈ ਵਿਦਿਆਰਥੀਆਂ ਨੂੰ ਦੂਜੇ ਸ਼ਨੀਵਾਰ ਨੂੰ ਵੀ ਸਕੂਲ ਆਉਣਾ ਪਵੇਗਾ। ਫੈਸਲੇ ਮੁਤਾਬਕ ਹੁਣ ਸਕੂਲ ਸਤੰਬਰ ਅਤੇ ਅਕਤੂਬਰ ਦੇ ਦੂਜੇ ਸ਼ਨੀਵਾਰ ਨੂੰ ਵੀ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਇਹ ਕਦਮ ਬੱਚਿਆਂ ਦੀ ਪੜ੍ਹਾਈ ਦੀ ਨਿਰੰਤਰਤਾ ਬਣਾਈ ਰੱਖਣ ਅਤੇ ਸਿਲੇਬਸ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਮਦਦ ਕਰੇਗਾ। ਇਹ ਹੁਕਮ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ‘ਤੇ ਲਾਗੂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...