November 16, 2026, 8:13 pm
----------- Advertisement -----------
HomeNewsBreaking Newsਜੇਲ੍ਹ ਤੋਂ ਪੈਰ 'ਤੇ ਪੱਟੀ ਬੰਨ੍ਹ ਕੇ ਆਇਆ ਹਵਾਲਾਤੀ, ਅਦਾਲਤ ਤੋਂ ਫ਼ਿਲਮੀ...

ਜੇਲ੍ਹ ਤੋਂ ਪੈਰ ‘ਤੇ ਪੱਟੀ ਬੰਨ੍ਹ ਕੇ ਆਇਆ ਹਵਾਲਾਤੀ, ਅਦਾਲਤ ਤੋਂ ਫ਼ਿਲਮੀ ਸਟਾਈਲ ‘ਚ ਫਰਾਰ ਹੋਇਆ

Published on

----------- Advertisement -----------

ਲੁਧਿਆਣਾ ‘ਚ ਸ਼ਨੀਵਾਰ ਨੂੰ ਅਦਾਲਤੀ ਕੰਪਲੈਕਸ ਤੋਂ ਇੱਕ ਹਵਾਲਾਤੀ ਪੁਲਿਸ ਅਧਿਕਾਰੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਿਲਮੀ ਸਟਾਈਲ ‘ਚ ਨੌ ਦੋ ਗਿਆਰਾਂ ਹੋ ਗਿਆ। ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਉਰਫ਼ ਬਿੰਦੂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਜਦੋਂ ਪੁਲਿਸ ਅਧਿਕਾਰੀ ਉਸਨੂੰ ਜੇਲ੍ਹ ਤੋਂ ਪੇਸ਼ੀ ਲਈ ਲੈ ਕੇ ਆਇਆ ਤਾਂ ਉਸਦੀ ਪੈਰ ‘ਤੇ ਪੱਟੀ ਬੰਨ੍ਹੀ ਹੋਈ ਸੀ। ਇਸ ਕਾਰਨ ਅਧਿਕਾਰੀ ਥੋੜ੍ਹਾ ਲਾਪਰਵਾਹ ਹੋ ਗਿਆ। ਪੈਰ ‘ਤੇ ਸੱਟ ਲੱਗਣ ਦਾ ਬਹਾਨਾ ਲਗਾ ਕੇ ਹਵਾਲਾਤੀ ਲੰਗੜਾ ਕੇ ਤੁਰਦਾ ਸੀ। ਉਹ ਅਦਾਲਤ ਦੇ ਗੇਟ ਵਿੱਚ ਦਾਖਲ ਹੋਣ ਤੋਂ ਪਹਿਲਾਂ ਅਚਾਨਕ ਭੱਜ ਗਿਆ। ਪੁਲਿਸ ਇਸ ਸਮੇਂ ਮੁਲਜ਼ਮ ਦੀ ਭਾਲ ਕਰ ਰਹੀ ਹੈ।  

ਮੁਲਜ਼ਮ ਵਿਰੁੱਧ ਪੋਕਸੋ ਐਕਟ ਤਹਿਤ ਦੋ ਮਾਮਲੇ ਦਰਜ 

ਜਾਣਕਾਰੀ ਅਨੁਸਾਰ ਬਲਵਿੰਦਰ ਵਿਰੁੱਧ ਪੋਕਸੋ ਐਕਟ ਤਹਿਤ ਦੋ ਮਾਮਲੇ ਦਰਜ ਹਨ। ਪਹਿਲਾ ਮਾਮਲਾ 26 ਫਰਵਰੀ 2025 ਨੂੰ ਦਰਜ ਕੀਤਾ ਗਿਆ ਸੀ, ਜਦੋਂ ਕਿ ਦੂਜਾ ਮਾਮਲਾ 25 ਮਾਰਚ 2025 ਨੂੰ ਦਰਜ ਕੀਤਾ ਗਿਆ ਸੀ। ਮੁਲਜ਼ਮ ਦੀ ਭਾਲ ਲਈ ਦਰੇਸੀ ਥਾਣੇ ਦੀਆਂ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਜੇਲ੍ਹ ਪ੍ਰਸ਼ਾਸਨ ‘ਤੇ ਵੀ ਸਵਾਲ ਉਠਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...