November 16, 2026, 7:01 pm
----------- Advertisement -----------
HomeNewsBreaking NewsCBI ਵੱਲੋਂ ਵੱਡੀ ਗ੍ਰਿਫ਼ਤਾਰੀ, DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਕੀਤਾ...

CBI ਵੱਲੋਂ ਵੱਡੀ ਗ੍ਰਿਫ਼ਤਾਰੀ, DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਪੰਜਾਬ ਵਿੱਚ CBI ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ CBI ਨੇ ਟਰੈਪ ਲਗਾ ਕੇ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਚਰਨ ਸਿੰਘ ਭੁੱਲਰ 2007 ਬੈਚ ਦੇ IPS ਅਧਿਆਕਰੀ ਹਨ। 4 ਲੱਖ ਰੁਪਏ ਦੀ ਰਿਸ਼ਵਤ, ਇੱਕ ਦਲਾਲ ਵੀ ਗ੍ਰਿਫ਼ਤਾਰ : ਸੂਤਰ

ਸੂਤਰਾਂ ਅਨੁਸਾਰ, ਭੁੱਲਰ ਵੱਲੋਂ ਲਗਭਗ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਭੁੱਲਰ ਦੇ ਨਾਲ ਇੱਕ ਵਿਚੋਲਿਆ ਦਲਾਲ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਸਮਝੌਤਾ ਕਰਵਾਉਣ ਵਿੱਚ ਭੂਮਿਕਾ ਸੀ। ਇਹ ਰਿਸ਼ਵਤ ਇੱਕ ਸਕਰੈਪ ਡੀਲਰ ਕੋਲੋਂ ਮੰਗੀ ਦੱਸੀ ਜਾ ਰਹੀ ਹੈ, ਜੋ ਕਿ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ CBI ਨੇ ਟਰੈਪ ਲਗਾ ਕੇ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਚਰਨ ਸਿੰਘ ਭੁੱਲਰ 2007 ਬੈਚ ਦੇ IPS ਅਧਿਆਕਰੀ ਹਨ।

ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਸੀਬੀਆਈ ਜਲਦੀ ਹੀ ਇੱਕ ਪ੍ਰੈਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀਆਈਜੀ ਨੂੰ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਇੱਕ ਹੋਰ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...