November 16, 2026, 5:25 pm
----------- Advertisement -----------
HomeNewsBreaking Newsਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ, ਮੁੜ 5ਵੀਂ ਵਾਰ SGPC...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ, ਮੁੜ 5ਵੀਂ ਵਾਰ SGPC ਦੇ ਪ੍ਰਧਾਨ ਬਣੇ ਐਡ. ਹਰਜਿੰਦਰ ਸਿੰਘ ਧਾਮੀ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ (Harjinder Singh Dhami) 5ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ।  ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਪ੍ਰਧਾਨ ਦੇ ਅਹੁਦੇ ਲਈ ਕੁੱਲ 136 ਵੋਟਾਂ ਪਈਆਂ। ਉਨ੍ਹਾਂ ਨੇ SAD ਪੁਨਰ ਸੁਰਜੀਤ ਨੇ ਮਿੱਠੂ ਸਿੰਘ ਕਾਹਨੇਕੇ ਨੂੰ 99 ਵੋਟਾਂ ਨਾਲ ਹਰਾਇਆ ਹੈ । ਧਾਮੀ ਦੇ ਹੱਕ ਵਿੱਚ 117 ਵੋਟਾਂ ਪਇਆ ਜਦਕਿ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਮਿਲੀਆਂ ਹੈ। ਇਸ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਮੁੜ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਡੇ ਬਹੁਮਤ ਨਾਲ ਚੁਣੇ ਗਏ ਹਨ।

ਇਸ ਦੇ ਨਾਲ ਹੀ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ਼ੇਰ ਸਿੰਘ ਮੰਡ ਵਾਲਾ ਜਨਰਲ ਸਕੱਤਰ ਬਣੇ ਹਨ।

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹੇਠ ਲਿਖੇ ਮੈਂਬਰਾਂ ਦੀ ਚੋਣ ਹੋਈ ਹੈ:

1. ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

2. ⁠ਸੀਨੀਅਰ ਮੀਤ ਪ੍ਰਧਾਨ – ਰਘੂਜੀਤ ਸਿੰਘ ਵਿਰਕ

3. ⁠ਜੂਨੀਅਰ ਮੀਤ ਪ੍ਰਧਾਨ – ਬਲਦੇਵ ਸਿੰਘ ਕਲਿਆਣ

4. ⁠ਜਨਰਲ ਸਕੱਤਰ- ਸ਼ੇਰ ਸਿੰਘ ਮੰਡਵਾਲਾ

ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ-

* ਸੁਰਜੀਤ ਸਿੰਘ ਗੜ੍ਹੀ

* ਸੁਰਜੀਤ ਸਿੰਘ ਤੁਗਲਵਾਲਾ

* ਸੁਰਜੀਤ ਸਿੰਘ ਕੰਗ

* ਗੁਰਪ੍ਰੀਤ ਸਿੰਘ ਝੱਬਰ

* ਦਿਲਜੀਤ ਸਿੰਘ ਭਿੰਡਰ

* ਬੀਬੀ ਹਰਜਿੰਦਰ ਕੌਰ

* ਬਲਦੇਵ ਸਿੰਘ ਕੈਮਪੁਰੀ

* ਮੇਜਰ ਸਿੰਘ ਢਿੱਲੋਂ

* ਮੰਗਵਿੰਦਰ ਸਿੰਘ ਖਾਪੜਖੇੜੀ

* ਜੰਗਬਹਾਦਰ ਸਿੰਘ ਰਾਏ

* ਮਿੱਠੂ ਸਿੰਘ ਕਾਹਨੇਕੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...