September 22, 2026, 1:49 pm
----------- Advertisement -----------
HomeNewsBreaking Newsਨਹੀਂ ਸੌਖੀ ਅਮਰੀਕਾ ‘ਚ ਡਰਾਈਵਰੀ, ਟਰੰਪ ਸਰਕਾਰ ਦੀ ਸਖਤੀ, 7 ਹਜ਼ਾਰ ਤੋਂ...

ਨਹੀਂ ਸੌਖੀ ਅਮਰੀਕਾ ‘ਚ ਡਰਾਈਵਰੀ, ਟਰੰਪ ਸਰਕਾਰ ਦੀ ਸਖਤੀ, 7 ਹਜ਼ਾਰ ਤੋਂ ਵੱਧ ਦੇ ਲਾਇਸੈਂਸ ਕੀਤੇ ਰੱਦ

Published on

----------- Advertisement -----------

ਅਮਰੀਕਾ ਵਿਚ ਡਰਾਈਵਿੰਗ ਸਕਿਲ ਦੇ ਆਧਾਰ ‘ਤੇ ਨੌਕਰੀ ਦੀ ਭਾਲ ਵਿਚ ਗਏ ਪੰਜਾਬੀ ਨੌਜਵਾਨਾਂ ‘ਤੇ ਟਰੰਪ ਸਰਕਾਰ ਨੇ ਸਖਤੀ ਕੀਤੀ ਹੈ। ਇਥੇ ਟਰੱਕ ਚਲਾਉਣ ਵਾਲੇ ਨੌਜਵਾਨਾਂ ਲਈ ਇੰਗਲਿਸ਼ ਸਪੀਕਿੰਗ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਲਈ ਟੈਸਟ ਵੀ ਲਏ ਜਾ ਰਹੇ ਹਨ।

ਪੰਜਾਬ ਦੇ ਟਰੱਕ ਡਰਾਈਵਰਾਂ ਤੋਂ ਹੋਏ ਐਕਸੀਡੈਂਟ ਦੇ ਬਾਅਦ ਟਰੰਪ ਸਰਕਾਰ ਨੇ ਇਸ ਨਿਯਮ ਨੂੰ ਲਾਗੂ ਕੀਤਾ ਹੈ। ਪੁਲਿਸ ਆਨ ਰੋਡ ਟਰੱਕ ਡਰਾਈਵਰਾਂ ਨੂੰ ਰੋ-ਰੋ ਕੇ ਇੰਗਲਿਸ਼ ਸਪੀਕਿੰਗ ਟੈਸਟ ਲੈ ਰਹੀ ਹੈ। ਇਸ ਟੈਸਟ ਵਿਚ ਹੁਣ ਤੱਕ ਨਾਨ-ਅਮਰੀਕੀ 7 ਹਜ਼ਾਰ ਤੋਂ ਵੱਧ ਟਰੱਕ ਡਰਾਈਵਰ ਫੇਲ ਹੋ ਗਏ ਹਨ। ਇਨ੍ਹਾਂ ਦੇ ਲਾਇਸੈਂਸ ਸਸਪੈਂਡ ਕਰ ਦਿੱਤੇ ਗਏ ਹਨ।

ਇਸ ਸਮੇਂ ਅਮਰੀਕਾ ਵਿਚ 1.50 ਲੱਖ ਪੰਜਾਬੀ ਡਰਾਈਵਰ ਹੈ। ਅਮਰੀਕਾ ਦੇ ਟਰਾਂਸਪੋਰਟ ਸਕੱਤਰ ਸੀਨ ਡਫੀ ਮੁਤਾਬਕ 30 ਅਕਤੂਬਰ ਤੱਕ ਚੱਲੇ ਇੰਗਲਿਸ਼ ਟੈਸਟ ਵਿਚ ਕਈ ਡਰਾਈਵਰ ਸਹੀ ਤਰ੍ਹਾਂ ਤੋਂ ਇੰਗਲਿਸ਼ ਬੋਲ ਨਹੀਂ ਸਕੇ ਤਾਂ ਕੁਝ ਅੰਗਰੇਜ਼ੀ ਵਿਚ ਲਿਖੇ ਟ੍ਰੈਫਿਕ ਸਾਈਨ ਬਾਰੇ ਨਹੀਂ ਦੱਸ ਸਕੇ। ਦੱਸ ਦੇਈਏ ਕਿ ਲਗਾਤਾਰ ਹੋ ਰਹੇ ਹਾਦਸਿਆਂ ਨੂੰ ਦੇਖਦੇ ਹੋਏ ਅਮਰੀਕੀ ਸਰਕਾਰ ਲਗਭਗ 2 ਮਹੀਨੇ ਪਹਿਲਾਂ ਭਾਰਤੀ ਡਰਾਈਵਰਾਂ ਦੇ ਵੀਜ਼ੇ ‘ਤੇ ਰੋਕ ਲਗਾ ਚੁੱਕਾ ਹੈ। ਅਮਰੀਕਾ ਦੇ ਟਰਾਂਸਪੋਰਟ ਸੈਕ੍ਰੇਟਰੀ ਸੀਨ ਡਫੀ ਨੇ ਕਿਹਾ ਕਿ ਅਮਰੀਕੀ ਟਰਾਂਸਪੋਰਟ ਲਾਅ ਵਿਚ ਸਾਰੇ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿਚ ਟ੍ਰੈਫਿਕ ਸਾਈਨ ਪੜ੍ਹਨਾ ਤੇ ਅੰਗਰੇਜ਼ੀ ਬੋਲਣਾ ਲਾਜ਼ਮੀ ਹੈ। ਇਸ ਦੇ ਬਿਨਾਂ ਲਾਇਸੈਂਸ ਨਹੀਂ ਮਿਲਦਾ। ਡਫੀ ਨੇ ਕਿਹਾ ਕਿ ਅਮਰੀਕਾ ਵਿਚ ਵਧ ਰਹੇ ਟਰੱਕ ਹਾਦਸਿਆਂ ਦੇ ਬਾਅਦ ਟਰੰਪ ਨੇ 25 ਜੂਨ 2025 ਤੋਂ ਅੰਗਰੇਜ਼ੀ ਦਾ ਟੈਸਟ ਲਾਜ਼ਮੀਨ ਕਰ ਦਿੱਤਾ। ਨਵੀਂ ਪਾਲਿਸੀ ਤਹਿਤ ਹੁਣ ਅਮਰੀਕਨ ਪੁਲਿਸ ਸੜਕ ‘ਤੇ ਹੀ ਡਰਾਈਵਰਾਂ ਦਾ ਮੌਕੇ ‘ਤੇ ਟੈਸਟ ਲੈ ਰਹੀ ਹੈ ਤੇ ਅੰਗਰੇਜ਼ੀ ਨਾ ਬੋਲ ਸਕਣ ਵਾਲੇ ਟਰੱਕ ਡਰਾਈਵਰਾਂ ਨੂੰ ਤੁਰੰਤ ਟਰੱਕ ਤੋਂ ਉਤਾਰ ਦਿੱਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...