November 16, 2026, 4:59 pm
----------- Advertisement -----------
HomeNewsBreaking Newsਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ...

ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ ਸੀ ਲਾਪਤਾ

Published on

----------- Advertisement -----------

ਮੁਕਤਸਰ ਤੋਂ ਲਾਪਤਾ ਹੋਏ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਦੀ ਖ਼ੂਨ ਨਾਲ ਲੱਥਪੱਥ ਲਾਸ਼ ਮਿਲੀ ਹੈ। ਪਰਿਵਾਰ ਨੇ ਕੁਝ ਵਿਅਕਤੀਆਂ ‘ਤੇ ਦੁਸ਼ਮਣੀ ਕਾਰਨ ਉਸਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਹੈ।ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੁਲਿਸ ਨੂੰ ਮੁਕਤਸਰ ਦੇ ਬੂੜਾਗੁੱਜਰ ਰੋਡ ‘ਤੇ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਅੱਜ ਜਦੋਂ ਬਾਬਾ ਸ਼ਨੀਦੇਵ ਸੁਸਾਇਟੀ ਲਾਵਾਰਿਸ ਲਾਸ਼ ਦਾ ਅੰਤਿਮ ਸੰਸਕਾਰ ਕਰ ਰਹੀ ਸੀ, ਤਾਂ ਮ੍ਰਿਤਕ ਦੇ ਪਰਿਵਾਰ ਨੇ ਇਸਦੀ ਪਛਾਣ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਵਜੋਂ ਕੀਤੀ। ਇਸ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਵਿੱਚ ਗੁੱਸਾ ਭੜਕ ਗਿਆ ਅਤੇ ਅੱਜ ਐਸਐਸਪੀ ਦਫ਼ਤਰ ਦੇ ਬਾਹਰ ਲਾਸ਼ ਰੱਖ ਕੇ ਧਰਨਾ ਪ੍ਰਦਰਸ਼ਨ ਕਰਨ ਦੀ ਧਮਕੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...