November 16, 2026, 4:52 pm
----------- Advertisement -----------
HomeNewsBreaking Newsਪੰਜਾਬ ‘ਚ ਠੰਢ ਦਾ ਕਹਿਰ, ਸੰਘਣੀ ਧੁੰਦ ਵਿਚਾਲੇ ਕਈ ਜ਼ਿਲ੍ਹਿਆਂ ‘ਚ ਮੀਂਹ...

ਪੰਜਾਬ ‘ਚ ਠੰਢ ਦਾ ਕਹਿਰ, ਸੰਘਣੀ ਧੁੰਦ ਵਿਚਾਲੇ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਹੋਰ ਡਿੱਗੇਗਾ ਪਾਰਾ

Published on

----------- Advertisement -----------

ਪੰਜਾਬ ਵਿੱਚ ਠੰਢ ਦੀ ਲਪੇਟ ਵਿਚ ਹੈ। ਸ਼ੁੱਕਰਵਾਰ ਨੂੰ ਬਹੁਤ ਜ਼ਿਆਦਾ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਅੰਮ੍ਰਿਤਸਰ ਵਿੱਚ ਵਿਜੀਬਿਲਟੀ ਜ਼ੀਰੋ, ਪਟਿਆਲਾ ਵਿੱਚ 10 ਮੀਟਰ ਅਤੇ ਲੁਧਿਆਣਾ ਵਿੱਚ 50 ਮੀਟਰ ਤੱਕ ਘੱਟ ਗਈ। ਰਾਤ ਭਰ ਸੰਘਣੀ ਧੁੰਦ ਛਾਈ ਰਹੀ।

ਵਧਦੀ ਧੁੰਦ ਦੇ ਵਿਚਕਾਰ ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਲਈ ਹਲਕੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਸ਼ਾਮਲ ਹਨ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਪਾਰਾ ਡਿਗਣ ਨਾਲ ਠੰਢ ਦਾ ਕਹਿਰ ਹੋਰ ਵਧਣ ਦੀ ਉਮੀਦ ਹੈ। ਹੁਸ਼ਿਆਰਪੁਰ 4.8 ਡਿਗਰੀ ਸੈਲਸੀਅਸ ਦੇ ਘੱਟੋ-ਘੱਟ ਤਾਪਮਾਨ ਨਾਲ ਪੰਜਾਬ ਵਿੱਚ ਸਭ ਤੋਂ ਠੰਡਾ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.3 ਡਿਗਰੀ, ਲੁਧਿਆਣਾ ਦਾ 10.6 ਡਿਗਰੀ, ਪਟਿਆਲਾ ਦਾ 9.6 ਡਿਗਰੀ, ਪਠਾਨਕੋਟ ਦਾ 8.7 ਡਿਗਰੀ, ਬਠਿੰਡਾ ਦਾ 5.2 ਡਿਗਰੀ, ਗੁਰਦਾਸਪੁਰ ਦਾ 6.0 ਡਿਗਰੀ, ਐਸਬੀਐਸ ਨਗਰ ਦਾ 5.2 ਡਿਗਰੀ ਅਤੇ ਫਰੀਦਕੋਟ ਦਾ 7.8 ਡਿਗਰੀ ਰਿਹਾ।

ਪੰਜਾਬ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਪਾਰਾ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਪਾਰਾ 24 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 19.4 ਡਿਗਰੀ (ਆਮ ਨਾਲੋਂ 0.5 ਡਿਗਰੀ ਘੱਟ), ਲੁਧਿਆਣਾ 19.2 ਡਿਗਰੀ (ਆਮ ਨਾਲੋਂ 1.8 ਡਿਗਰੀ ਘੱਟ), ਪਟਿਆਲਾ 20.5 ਡਿਗਰੀ, ਫਰੀਦਕੋਟ 21.5 ਡਿਗਰੀ, ਗੁਰਦਾਸਪੁਰ 20.0 ਡਿਗਰੀ, ਹੁਸ਼ਿਆਰਪੁਰ 18.8 ਡਿਗਰੀ ਅਤੇ ਮੋਹਾਲੀ 17.9 ਡਿਗਰੀ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...