November 16, 2026, 3:46 pm
----------- Advertisement -----------
HomeNewsBreaking News ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

 ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

Published on

----------- Advertisement -----------

ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ ਹੋਣਗੇ। ਜ਼ਿਕਰਯੋਗ ਹੈ ਕਿ ਨਾਭਾ ਦੀ ਨਵੀਂ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਅੱਜ ਰਾਹਤ ਮਿਲ ਗਈ ਸੀ ਪਰ ਕੋਰਟ ਦੇ ਆਰਡਰ ਨਾ ਮਿਲਣ ਕਰਕੇ ਉਹ ਅੱਜ ਨਾਭਾ ਦੀ ਨਵੀਂ ਜ਼ਿਲਾ ਜੇਲ੍ਹ ਵਿਚ ਹੀ ਰਹਿਣਗੇ, ਕੱਲ ਨੂੰ ਕੋਰਟ ਦੇ ਆਰਡਰ ਮਿਲਣ ਉਤੇ ਜੇਲ੍ਹ ਤੋਂ ਬਾਹਰ ਆਉਣਗੇ। ਇਹ ਜਾਣਕਾਰੀ ਸਰਦਾਰ ਮਜੀਠੀਆ ਦੇ ਮੀਡੀਆ ਸਲਾਹਕਾਰ ਵੱਲੋਂ ਹੁਣੇ ਜਾਰੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...