November 16, 2026, 2:55 pm
----------- Advertisement -----------
HomeNewsBreaking Newsਮੋਹਾਲੀ ਦੇ Fortis ਹਸਪਤਾਲ ਸਣੇ ਕਈ ਸਕੂਲਾਂ ਨੂੰ ਮਿਲੀ ਉਡਾਉਣ ਦੀ ਧ/ਮ/ਕੀ

ਮੋਹਾਲੀ ਦੇ Fortis ਹਸਪਤਾਲ ਸਣੇ ਕਈ ਸਕੂਲਾਂ ਨੂੰ ਮਿਲੀ ਉਡਾਉਣ ਦੀ ਧ/ਮ/ਕੀ

Published on

----------- Advertisement -----------

 ਮੁਹਾਲੀ ਦੇ ਸਕੂਲਾਂ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਫੇਜ਼ 2 ਗਿਆਨ ਜੋਤੀ ਗਲੋਬਲ ਸਕੂਲ ਨੂੰ ਧਮਕੀ ਭਰੀ ਈਮੇਲ ਹਾਸਿਲ ਹੋਈ ਹੈ ਜਿਸ ’ਚ ਕੋਈ ਹੋਰ ਸਕੂਲਾਂ ਦਾ ਵੀ ਜਿਕਰ ਕੀਤਾ ਗਿਆ ਹੈ। ਦੱਸ ਦਈਏ ਕਿ ਸਕੂਲਾਂ ਨੂੰ ਧਮਕੀ ਮਿਲਣ ਮਗਰੋਂ ਖਾਲੀ ਕਰਵਾ ਦਿੱਤਾ ਗਿਆ ਹੈ। 

ਧਮਕੀ ਭਰੀ ਈਮੇਲ ’ਚ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਫਿਲਹਾਲ ਹੁਣ ਸੁਰੱਖਿਆ ਏਜੰਸੀਆਂ ਚੌਕਸ ਹਨ। 

ਕਾਬਿਲੇਗੌਰ ਹੈ ਕਿ ਪਿਛਲੇ ਹਫ਼ਤੇ, ਮੁਹਾਲੀ ਦੇ ਤਕਰੀਬਨ 16 ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ। ਇਹ ਪ੍ਰਸ਼ਾਸਨ ਲਈ ਇੱਕ ਵੱਡੀ ਚੁਣੌਤੀ ਹੈ, ਕਿਉਂਕਿ ਸੀਬੀਐਸਈ ਗਣਿਤ ਦੀ ਪ੍ਰੀਖਿਆ ਅੱਜ ਹੋਣ ਵਾਲੀ ਹੈ।  ਅਜਿਹੀ ਸਥਿਤੀ ਵਿੱਚ, ਪੁਲਿਸ ਨੂੰ ਉਨ੍ਹਾਂ ਸਕੂਲਾਂ ਦੀ ਜਾਂਚ ਕਰਨੀ ਪਵੇਗੀ ਜਿੱਥੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਜਲਦੀ ਤੋਂ ਜਲਦੀ ਪ੍ਰੀਖਿਆ ਕਰਵਾਉਣੀ ਪਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...