May 1, 2026, 3:07 pm
----------- Advertisement -----------
HomeNewsBreaking Newsਆਂਧਰਾ ਪ੍ਰਦੇਸ਼: ਟਰੱਕ ਨਾਲ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ, ਜ਼ਿੰਦਾ...

ਆਂਧਰਾ ਪ੍ਰਦੇਸ਼: ਟਰੱਕ ਨਾਲ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ, ਜ਼ਿੰਦਾ ਸੜ੍ਹ ਗਏ 13 ਯਾਤਰੀ

Published on

----------- Advertisement -----------

ਆਂਧਰਾ ਪ੍ਰਦੇਸ਼ ਦੇ ਮਾਰਕਪੁਰਮ ਜ਼ਿਲ੍ਹੇ ਦੇ ਰਾਏਵਰਮ ਨੇੜੇ ਇਕ ਸੜਕ ਹਾਦਸਾ ਵਾਪਰਿਆ। ਇਸ ਵਿਚ ਇਕ ਨਿੱਜੀ ਯਾਤਰਾ ਬੱਸ ਇਕ ਡੰਪਰ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ ਤੇ ਬੱਸ ਤੇਰ੍ਹਾਂ ਯਾਤਰੀ ਜ਼ਿੰਦਾ ਸੜ ਗਏ। ਪੁਲਿਸ ਨੇ ਸ਼ੁਰੂ ਵਿਚ 14 ਮੌਤਾਂ ਦੀ ਰਿਪੋਰਟ ਦਿੱਤੀ ਸੀ, ਪਰ ਬਾਅਦ ਵਿਚ ਮੁੱਖ ਮੰਤਰੀ ਦਫ਼ਤਰ ਨੇ ਅਧਿਕਾਰਤ ਤੌਰ ‘ਤੇ ਮੌਤਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ।

ਅਧਿਕਾਰੀਆਂ ਨੇ ਕਿਹਾ ਕਿ ਹਰੀਕ੍ਰਿਸ਼ਨ ਟ੍ਰੈਵਲਜ਼ ਬੱਸ ਤੇਲੰਗਾਨਾ ਦੇ ਨਿਰਮਲ ਤੋਂ ਨੇਲੋਰ ਜਾ ਰਹੀ ਸੀ। ਹਾਦਸਾ ਸਵੇਰੇ 6:00 ਵਜੇ ਦੇ ਕਰੀਬ ਹੋਇਆ। ਲਗਭਗ ਤਿੰਨ ਘੰਟਿਆਂ ਵਿਚ ਅੱਗ ‘ਤੇ ਕਾਬੂ ਪਾ ਲਿਆ ਗਿਆ। ਮਾਰਕਪੁਰਮ ਦੇ ਪੁਲਿਸ ਸੁਪਰਡੈਂਟ ਵੀ. ਹਰਸ਼ਵਰਧਨ ਰਾਜੂ ਨੇ ਕਿਹਾ ਕਿ ਡੰਪਰ ਡਰਾਈਵਰ ਸਮੇਤ 22 ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਬੱਸ ਵਿਚ 35 ਯਾਤਰੀ ਸਵਾਰ ਸਨ। ਘਟਨਾ ਬਾਰੇ ਪੂਰੀ ਜਾਣਕਾਰੀ ਇਕੱਠੀ ਕਰਨ ਦੇ ਯਤਨ ਜਾਰੀ ਹਨ। ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...