May 1, 2026, 2:46 pm
----------- Advertisement -----------
HomeNewsBreaking News ‘ਧੁਰੰਧਰ 2’ ਦੇ ਵਾਇਰਲ ਸੀਨ ’ਤੇ ਡਾਇਰੈਕਟਰ ਦੀ ਪਹਿਲੀ ਪ੍ਰਤੀਕਿਰਿਆ

 ‘ਧੁਰੰਧਰ 2’ ਦੇ ਵਾਇਰਲ ਸੀਨ ’ਤੇ ਡਾਇਰੈਕਟਰ ਦੀ ਪਹਿਲੀ ਪ੍ਰਤੀਕਿਰਿਆ

Published on

----------- Advertisement -----------

ਧੁਰੰਧਰ 2 ਹਰ ਰੋਜ਼ ਬਾਕਸ ਆਫਿਸ ਦੇ ਰਿਕਾਰਡ ਤੋੜ ਕਮਾਈ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਫਿਲਮ ਨੂੰ ਲੈ ਕੇ ਨਵੇਂ ਵਿਵਾਦ ਵੀ ਉੱਠ ਰਹੇ ਹਨ। ਹਾਲ ਹੀ ਵਿੱਚ ਰਣਵੀਰ ਸਿੰਘ ਦੇ ਕਿਰਦਾਰ ਜਸਕੀਰਤ ਸਿੰਘ ਰੰਗੀ ਦੀਆਂ ਪੱਗ ਬੰਨ੍ਹ ਕੇ ਸਿਗਰਟ ਪੀਂਦੇ ਹੋਏ ਫੋਟੋਆਂ ਵਾਇਰਲ ਹੋਈਆਂ, ਜਿਸ ਕਾਰਨ ਇੱਕ ਸਿੱਖ ਭਾਈਚਾਰੇ ਦੇ ਸਮੂਹ ਨੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਪੁਲਿਸ ਸ਼ਿਕਾਇਤ ਦਰਜ ਕਰਵਾਈ। ਕੁਝ ਘੰਟਿਆਂ ਬਾਅਦ, ਆਦਿਤਿਆ ਧਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ। ‘ਧੁਰੰਧਰ 2: ਦ ਰਿਵੈਂਜ’ ਦੇ ਨਿਰਦੇਸ਼ਕ ਨੇ ਸਪੱਸ਼ਟ ਕੀਤਾ ਕਿ ਰਣਵੀਰ ਸਿੰਘ ਦੀ ਸਿਗਰਟਨੋਸ਼ੀ ਦੀ ਵਾਇਰਲ ਫੋਟੋ ਨਕਲੀ ਤੇ ਏਆਈ ਵੱਲੋਂ ਤਿਆਰ ਕੀਤੀ ਗਈ ਹੈ।

ਫਿਲਮ ਨਿਰਮਾਤਾ ਆਦਿੱਤਿਆ ਧਰ ਨੇ ਫਿਲਮ ਧੁਰੰਧਰ 2 ਵਿਚ ਰਣਵੀਰ ਸਿੰਘ ਦੇ ਸਿਗਰਟ ਵਾਲੀਆਂ ਤਸਵੀਰਾਂ ਨੂੰ ਫੇਕ ਤੇ ਐਡਿਟ ਕੀਤਾ ਹੋਇਆ ਦੱਸਦਿਆਂ ਇਹ ਤਸਵੀਰਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ। ਇਹ ਬਿਆਨ ਫਿਲਮ ਦੇ ਸੱਤ ਦਿਨਾਂ ਵਿੱਚ ਦੁਨੀਆ ਭਰ ਵਿੱਚ 1,000 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਤੋਂ ਬਾਅਦ ਆਇਆ ਹੈ। ਵੀਰਵਾਰ ਨੂੰ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਆਦਿੱਤਿਆ ਧਰ ਨੇ ਦਰਸ਼ਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਫਿਲਮ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸਕਾਰਾਤਮਕ ਹੁੰਗਾਰਾ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...