May 1, 2026, 3:07 pm
----------- Advertisement -----------
HomeNewsLatest Newsਅਨਿਲ ਵਿੱਜ ਦਾ ਸੁਖਬੀਰ ਬਾਦਲ 'ਤੇ ਪਲਟਵਾਰ; ਪੜ੍ਹੋ ਕੀ ਕਿਹਾ

ਅਨਿਲ ਵਿੱਜ ਦਾ ਸੁਖਬੀਰ ਬਾਦਲ ‘ਤੇ ਪਲਟਵਾਰ; ਪੜ੍ਹੋ ਕੀ ਕਿਹਾ

Published on

----------- Advertisement -----------

ਹਰਿਆਣਾ : – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰਲੋ ਮਿਲਣ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਅਨਿਲ ਵਿੱਜ ਨੇ ਕਿਹਾ ਕਿ ਸੁਖਬੀਰ ਬਾਦਲ ਹਰ ਗੱਲ ਵਿੱਚ ਸਿਆਸੀ ਅਰਥ ਕੱਢਦੇ ਹਨ। ਫਰਲੋ ਜਾਂ ਪੈਰੋਲ ਮੰਗਣਾ ਕਿਸੇ ਦਾ ਵੀ ਕਾਨੂੰਨੀ ਅਧਿਕਾਰ ਹੈ ਅਤੇ ਰਾਮ ਰਹੀਮ ਨੂੰ ਕਾਨੂੰਨ ਤਹਿਤ ਹੀ ਫਰਲੋ ਦਿੱਤੀ ਗਈ ਹੈ।
ਦੱਸ ਦੇਈਏ ਕਿ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਹਨ। ਇਸ ਵਾਰ ਭਾਜਪਾ ਅਤੇ ਅਕਾਲੀ ਦਲ ਵੱਖਰੇ ਤੌਰ ‘ਤੇ ਚੋਣ ਲੜ ਰਹੇ ਹਨ। ਫਰਲੋ ਮਿਲਣ ‘ਤੇ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਭਾਜਪਾ ਫਰਲੋ ‘ਤੇ ਰਾਜਨੀਤੀ ਕਰ ਰਹੀ ਹੈ। ਬਾਦਲ ਨੇ ਕਿਹਾ ਸੀ ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਰਾਮ ਰਹੀਮ ਨੂੰ ਫਰਲੋ ਦਿੱਤੀ ਹੈ। ਪਰ ਮੈਂ ਦਾਅਵਾ ਕਰਦਾ ਹਾਂ ਕਿ ਭਾਜਪਾ ਨੂੰ ਅਜਿਹੇ ਤਰੀਕਿਆਂ ਨਾਲ ਕੋਈ ਫਾਇਦਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...