November 14, 2026, 4:51 pm
----------- Advertisement -----------
HomeNewsBreaking Newsਨੌਵੀਂ ਕਲਾਸ ਦੀ ਵਿਦਿਆਰਥਣ ਨੇ ਬੱਚੇ ਨੂੰ ਦਿੱਤਾ ਜਨਮ, ਦੋਸ਼ੀ ਵੀ ਨਾਬਾਲਿਗ

ਨੌਵੀਂ ਕਲਾਸ ਦੀ ਵਿਦਿਆਰਥਣ ਨੇ ਬੱਚੇ ਨੂੰ ਦਿੱਤਾ ਜਨਮ, ਦੋਸ਼ੀ ਵੀ ਨਾਬਾਲਿਗ

Published on

----------- Advertisement -----------

ਬਠਿੰਡਾ, 2 ਅਪ੍ਰੈਲ 2026:ਬਠਿੰਡਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨੌਵੀਂ ਕਲਾਸ ਵਿੱਚ ਪੜ੍ਹਦੀ ਇੱਕ ਨਾਬਾਲਿਗ ਵਿਦਿਆਰਥਣ ਨੇ ਬੱਚੇ ਨੂੰ ਜਨਮ ਦਿੱਤਾ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਦੋਸ਼ੀ ਲੜਕਾ ਵੀ ਨਾਬਾਲਿਗ ਦੱਸਿਆ ਜਾ ਰਿਹਾ ਹੈ। ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ।

ਸੂਤਰਾਂ ਮੁਤਾਬਕ, ਕੁੜੀ ਦੀ ਤਬੀਅਤ ਖਰਾਬ ਹੋਣ ‘ਤੇ ਉਸਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਡਿਲਿਵਰੀ ਕਰਵਾਈ। ਇਸ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵੱਲੋਂ ਕਾਫੀ ਸਮੇਂ ਤੱਕ ਇਹ ਗੱਲ ਲੁਕਾਈ ਗਈ ਅਤੇ ਪੁਲਿਸ ਕੋਲ ਜਾਣ ਤੋਂ ਕਤਰਾ ਗਿਆ।

ਇਸ ਮਾਮਲੇ ਨੂੰ ਲੈ ਕੇ ਇਹ ਵੀ ਸਵਾਲ ਖੜ੍ਹ ਰਹੇ ਹਨ ਕਿ ਪਰਿਵਾਰ ਪੁਲਿਸ ਕਾਰਵਾਈ ਤੋਂ ਕਿਉਂ ਬਚਦਾ ਰਿਹਾ। ਕੀ ਸਮਾਜਕ ਦਬਾਅ ਜਾਂ ਬਦਨਾਮੀ ਦੇ ਡਰ ਕਰਕੇ ਇਹ ਮਾਮਲਾ ਲੁਕਾਇਆ ਗਿਆ? ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਾਨੂੰਨੀ ਕਾਰਵਾਈ ਲਈ ਤੱਥ ਇਕੱਠੇ ਕੀਤੇ ਜਾ ਰਹੇ ਹਨ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਬਾਲਿਗਾਂ ਨਾਲ ਸੰਬੰਧਿਤ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਾਲ ਹੀ, ਬੱਚੀ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...