October 22, 2026, 4:42 am
----------- Advertisement -----------
HomeNewsBreaking Newsਚੋਣ ਕਮਿਸ਼ਨ ਨੇ ਦੇਸ਼ਭਰ 'ਚ ਅੱਜ ਤੋਂ ਐਗਜ਼ਿਟ ਪੋਲ 'ਤੇ ਲਾਈ ਪਾਬੰਦੀ

ਚੋਣ ਕਮਿਸ਼ਨ ਨੇ ਦੇਸ਼ਭਰ ‘ਚ ਅੱਜ ਤੋਂ ਐਗਜ਼ਿਟ ਪੋਲ ‘ਤੇ ਲਾਈ ਪਾਬੰਦੀ

Published on

----------- Advertisement -----------

ਨਵੀਂ ਦਿੱਲੀ, 10 ਫਰਵਰੀ 2022 – ਭਾਰਤੀ ਚੋਣ ਕਮਿਸ਼ਨ ਨੇ ਅੱਜ ਮਿਤੀ 10 ਫਰਵਰੀ, 2022 ਤੋਂ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ‘ਤੇ ਪਾਬੰਦੀ ਲਾ ਦਿੱਤੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਹੁਕਮ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 7 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

ਬੁਲਾਰੇ ਨੇ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਚੋਣ ਕਮਿਸਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

ਅਸਲ ‘ਚ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...