May 1, 2026, 5:50 am
----------- Advertisement -----------
HomeNewsBreaking Newsਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ, ਜੁਲਾਈ ਤੋਂ ਮਿਲਣਗੇ ਪੈਸੇ

ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ, ਜੁਲਾਈ ਤੋਂ ਮਿਲਣਗੇ ਪੈਸੇ

Published on

----------- Advertisement -----------

ਪੰਜਾਬ ਦੀਆਂ ਮਹਿਲਾਵਾਂ ਲਈ ਅੱਜ ਦਾ ਦਿਨ ਬੇਹੱਦ ਖ਼ਾਸ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 1 ਵਜੇ ਜਲੰਧਰ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਰਸਮੀ ਉਦਘਾਟਨ ਕਰਨਗੇ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ SC ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾਵੇਗੀ।

ਪਾਇਲਟ ਪ੍ਰੋਜੈਕਟ ਅਤੇ ਰਜਿਸਟ੍ਰੇਸ਼ਨ ਦਾ ਸ਼ਡਿਊਲ

15 ਅਪ੍ਰੈਲ ਤੋਂ ਸੂਬੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਇਸ ਯੋਜਨਾ ਦਾ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਹਲਕਿਆਂ ਵਿੱਚ ਆਦਮਪੁਰ, ਮਲੋਟ, ਸ੍ਰੀ ਅਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਸ਼ਾਮਲ ਹਨ। ਸੂਬੇ ਦੇ ਬਾਕੀ 108 ਹਲਕਿਆਂ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 15 ਮਈ ਤੋਂ ਸ਼ੁਰੂ ਕੀਤੀ ਜਾਵੇਗੀ।

ਯੋਜਨਾ ਮੁਤਾਬਕ ਰਜਿਸਟ੍ਰੇਸ਼ਨ ਤੋਂ ਠੀਕ 3 ਮਹੀਨੇ ਬਾਅਦ, ਯਾਨੀ ਜੁਲਾਈ ਮਹੀਨੇ ਤੋਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ਪੰਜਾਬ ਸਰਕਾਰ ਨੇ ਇਸ ਵੱਡੀ ਯੋਜਨਾ ਲਈ 9300 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਸੂਬੇ ਦੀਆਂ ਲੱਖਾਂ ਮਹਿਲਾਵਾਂ ਆਰਥਿਕ ਤੌਰ ’ਤੇ ਮਜ਼ਬੂਤ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...