November 15, 2026, 7:09 am
----------- Advertisement -----------
HomeNewsBreaking Newsਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ: PM ਨਰਿੰਦਰ ਮੋਦੀ ਤੇ CM ਭਗਵੰਤ ਮਾਨ...

ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ: PM ਨਰਿੰਦਰ ਮੋਦੀ ਤੇ CM ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ: PM ਨਰਿੰਦਰ ਮੋਦੀ ਤੇ CM ਭਗਵੰਤ ਮਾਨ ਨੇ ਜਤਾਇਆ ਦੁੱਖ

Published on

----------- Advertisement -----------


ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 15 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੋਰਿੰਡਾ ਅਤੇ ਫਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਭਿਆਨਕ ਬੱਸ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ।

CM ਭਗਵੰਤ ਮਾਨ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਿੰਡ ਪੈਨ ਮਾਜਰੀ ਨੇੜੇ ਪਲਟਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ। ਇਸ ਭਿਆਨਕ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਜਾਨ ਚਲੇ ਜਾਣ ਦਾ ਸੁਣ ਕੇ ਮਨ ਨੂੰ ਬਹੁਤ ਡੂੰਘੀ ਠੇਸ ਪਹੁੰਚੀ ਹੈ। ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ। ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਮੁਸ਼ਕਲ ਦੇ ਇਸ ਸਮੇਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਵਾਲੇ ਸਥਾਨਕ ਲੋਕਾਂ ਦਾ ਬਹੁਤ ਧੰਨਵਾਦ। ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

PM ਮੋਦੀ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ- ” ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”ਦੁੱਖ


ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 15 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੋਰਿੰਡਾ ਅਤੇ ਫਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਭਿਆਨਕ ਬੱਸ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ।

CM ਭਗਵੰਤ ਮਾਨ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਿੰਡ ਪੈਨ ਮਾਜਰੀ ਨੇੜੇ ਪਲਟਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ। ਇਸ ਭਿਆਨਕ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਜਾਨ ਚਲੇ ਜਾਣ ਦਾ ਸੁਣ ਕੇ ਮਨ ਨੂੰ ਬਹੁਤ ਡੂੰਘੀ ਠੇਸ ਪਹੁੰਚੀ ਹੈ। ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ। ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਮੁਸ਼ਕਲ ਦੇ ਇਸ ਸਮੇਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਵਾਲੇ ਸਥਾਨਕ ਲੋਕਾਂ ਦਾ ਬਹੁਤ ਧੰਨਵਾਦ। ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

PM ਮੋਦੀ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ- ” ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...