April 20, 2026, 5:00 pm
----------- Advertisement -----------
HomeNewsBreaking Newsਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

Published on

----------- Advertisement -----------


ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਸਾਫ਼ ਸੁਨੇਹਾ ਦਿੰਦਿਆਂ ਕਿਹਾ ਹੈ ਕਿ ਯੂਰੇਨੀਅਮ ਮਾਮਲੇ ’ਤੇ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਏਅਰਫੋਰਸ ਵਨ ’ਚ ਮੀਡੀਆ ਨਾਲ ਗੱਲ ਕਰਦਿਆਂ ਟਰੰਪ ਨੇ ਦੱਸਿਆ ਕਿ ਅਮਰੀਕਾ ਕਿਸੇ ਵੀ ਹਾਲਤ ਵਿੱਚ ਇਰਾਨ ਦੇ ਹਾਈਲੀ ਐਨਰਿਚਡ ਯੂਰੇਨੀਅਮ ’ਤੇ ਕਾਬੂ ਪਾਉਣਾ ਚਾਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਿਧਾਰਿਤ ਸਮੇਂ ਤੱਕ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਮੌਜੂਦਾ ਜੰਗਬੰਦੀ ਖਤਮ ਕੀਤੀ ਜਾ ਸਕਦੀ ਹੈ।

ਟਰੰਪ ਦੇ ਬਿਆਨ ਤੋਂ ਬਾਅਦ ਸਪੱਸ਼ਟ ਹੋ ਗਿਆ ਹੈ ਕਿ ਅਮਰੀਕਾ ਸਮੁੰਦਰੀ ਨਾਕਾਬੰਦੀ ਜਾਰੀ ਰੱਖਣ ਦੇ ਨਾਲ-ਨਾਲ ਹੋਰ ਸਖ਼ਤ ਕਦਮ ਚੁੱਕਣ ਲਈ ਵੀ ਤਿਆਰ ਹੈ। ਦੂਜੇ ਪਾਸੇ, ਬੈਕਚੈਨਲ ਗੱਲਬਾਤ ਦੇ ਬਾਵਜੂਦ ਵੀ ਦੋਵਾਂ ਦੇਸ਼ਾਂ ਵਿਚਕਾਰ ਮੁੱਖ ਮੁੱਦਿਆਂ ’ਤੇ ਅਜੇ ਤੱਕ ਕੋਈ ਠੋਸ ਸਹਿਮਤੀ ਨਹੀਂ ਬਣ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...