August 26, 2026, 2:19 am
----------- Advertisement -----------
HomeNewsEntertainmentਦਿਲਪ੍ਰੀਤ ਢਿੱਲੋਂ ਦੀ ਨਵੀਂ ਫ਼ਿਲਮ ‘ਮੇਰਾ ਵਿਆਹ ਕਰਾਦੋ’ ਦੀ ਪਹਿਲੀ ਝਲਕ ਆਏ...

ਦਿਲਪ੍ਰੀਤ ਢਿੱਲੋਂ ਦੀ ਨਵੀਂ ਫ਼ਿਲਮ ‘ਮੇਰਾ ਵਿਆਹ ਕਰਾਦੋ’ ਦੀ ਪਹਿਲੀ ਝਲਕ ਆਏ ਸਾਹਮਣੇ

Published on

----------- Advertisement -----------

ਪੰਜਾਬੀ ਫ਼ਿਲਮ ਦੀ ਵੱਧਦੀ ਲੋਕਪ੍ਰਿਯਤਾ ਦਾ ਇਸ ਗੱਲ ਤੋਂ ਪਤਾ ਚੱਲਦਾ ਹੈ ਕਿ ਹਰ ਰੋਜ਼ ਨਵੀਂਆਂ ਫ਼ਿਲਮਾਂ ਦਾ ਐਲਾਨ ਹੋ ਰਿਹਾ ਹੈ ਤੇ ਹਰ ਹਫ਼ਤੇ ਪੰਜਾਬੀ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ। ਬਾਲੀਵੁੱਡ ਫ਼ਿਲਮਾਂ ਵਾਂਗ ਪੰਜਾਬੀ ਫ਼ਿਲਮਾਂ ਦੀ ਪੂਰੀ ਚੜ੍ਹਾਈ ਹੈ। ਪੰਜਾਬੀ ਫ਼ਿਲਮਾਂ ਦੇ ਵੱਧਦੇ ਕਾਰਵਾਅ ‘ਚ ਇੱਕ ਹੋਰ ਪੰਜਾਬੀ ਫ਼ਿਲਮ ਦਾ ਨਾਂਅ ਜੁੜ ਗਿਆ ਹੈ, ‘ਮੇਰਾ ਵਿਆਹ ਕਰਾਦੋ’। ਇਸ ਫ਼ਿਲਮ ‘ਚ ਦਿਲਪ੍ਰੀਤ ਢਿੱਲੋਂ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਹੋਰ ਕਈ ਵੱਡੇ ਸਿਤਾਰੇ ਵੀ ਨਜ਼ਰ ਆਉਣਗੇ । ਜਿਸ ‘ਚ ਮੈਂਡੀ ਤੱਖਰ, ਹੌਬੀ ਧਾਲੀਵਾਲ, ਪਰਮਿੰਦਰ ਗਿੱਲ, ਰੁਪਿੰਦਰ ਰੂਪੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ।

ਇਹ ਫਿਲਮ ਮੈਕਸਰ ਮੂਵੀਜ਼ ਦੇ ਬੈਨਰ ਹੇਠ ਬਣੀ ਹੈ ਅਤੇ ਵਿਭਾ ਦੱਤਾ ਖੋਸਲਾ ਦੁਆਰਾ ਬਣਾਈ ਗਈ ਹੈ ਅਤੇ ਕਹਾਣੀ ਪਟਕਥਾ ਅਤੇ ਨਿਰਦੇਸ਼ਨ ਸੁਨੀਲ ਖੋਸਲਾ ਦੁਆਰਾ ਕੀਤਾ ਗਿਆ ਹੈ।ਇਸ ਫ਼ਿਲਮ ਦਾ ਮਿਊਜ਼ਿਕ ਗੁਰਮੀਤ ਸਿੰਘ,ਗੁਰਮੋਹ ਸਣੇ ਹੋਰ ਕਈ ਹਸਤੀਆਂ ਵੱਲੋਂ ਤਿਆਰ ਕੀਤਾ ਜਾਵੇਗਾ । ਫ਼ਿਲਮ ਦੇ ਫ੍ਰਸਟ ਲੁੱਕ ਤੇ ਟਾਈਟਲ ਨੂੰ ਵੇਖ ਕੇ ਤਾਂ ਇਹੀ ਲੱਗਦਾ ਹੈ ਕਿ ਇਸ ਫ਼ਿਲਮ ਦੀ ਕਹਾਣੀ ਵਿਆਹ ਦੇ ਆਲੇ ਦੁਆਲੇ ਹੀ ਘੁੰਮੇਗੀ । ਇਸ ਫ਼ਿਲਮ ਨੂੰ ਲੈ ਕੇ ਫ਼ਿਲਮ ਦੇ ਕਲਾਕਾਰ ਵੀ ਕਾਫੀ ਐਕਸਾਈਟਡ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਪ੍ਰੀਤ ਢਿੱਲੋਂ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਅਖੀਰਲੀ ਵਾਰ ਉਹ ਜੱਦੀ ਸਰਦਾਰ ‘ਚ ਸਿੱਪੀ ਗਿੱਲ ਦੇ ਨਾਲ ਅਦਾਕਾਰੀ ਕਰਦੇ ਦਿਖਾਈ ਦਿੱਤੇ ਸਨ । ਇਸ ਫ਼ਿਲਮ ਅਦਾਕਾਰ ਗੁੱਗੂ ਗਿੱਲ ਅਤੇ ਅਨੀਤਾ ਦੇਵਗਨ ਮੁੱਖ ਭੂਮਿਕਾ ‘ਚ ਨਜ਼ਰ ਆਏ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...