April 22, 2026, 2:57 pm
----------- Advertisement -----------
HomeNewsBreaking News578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

Published on

----------- Advertisement -----------

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਟਾਵਰ ‘ਤੇ ਬੈਠੇ ਭਾਈ ਗੁਰਜੀਤ ਸਿੰਘ ਫ਼ੌਜੀ ਦੇ ਮਾਮਲੇ ਵਿੱਚ ਹੁਣ ਪ੍ਰਸ਼ਾਸਨ ਸਰਗਰਮ ਹੋ ਗਿਆ ਹੈ। ਪਟਿਆਲਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ ਗਈ ਹੈ।

ਇਸ ਦੇ ਨਾਲ ਹੀ ਸਮਾਣਾ ਵਿਖੇ ਚੱਲ ਰਹੇ ਟਾਵਰ ਮੋਰਚੇ ਨੂੰ ਸਮਾਪਤ ਕਰਨ ਲਈ ਧਾਰਮਿਕ ਰਸਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਬਾਬਾ ਬੰਦਾ ਸਿੰਘ ਬਹਾਦਰ ਚੌਂਕ ‘ਚ ਸ੍ਰੀ ਆਖੰਡ ਪਾਠ ਸਾਹਿਬ ਜਾਰੀ ਹੈ, ਜਿਸਦਾ ਭੋਗ 24 ਅਪ੍ਰੈਲ ਨੂੰ ਪਵੇਗਾ, ਜਿਸ ਤੋਂ ਬਾਅਦ ਮੋਰਚਾ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ।

ਹਾਲਾਤਾਂ ਨੂੰ ਦੇਖਦੇ ਹੋਏ ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜੇਕਰ ਕੋਈ ਹੱਲ ਨਾ ਨਿਕਲਿਆ ਤਾਂ ਭਾਈ ਗੁਰਜੀਤ ਸਿੰਘ ਖ਼ੁਦ ਹੀ ਟਾਵਰ ਤੋਂ ਹੇਠਾਂ ਉਤਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...