April 26, 2026, 10:01 pm
----------- Advertisement -----------
HomeNewsBreaking Newsਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿੱਚ ਸ਼ਾਮਲ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

Published on

----------- Advertisement -----------

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿੱਚ ਆਪਣੀ ਬਿਹਤਰੀਨ ਤਕਨੀਕ ਅਤੇ ‘ਕਲੋਜ਼ ਫਾਈਟਰ’ ਦੇ ਨਾਮ ਤੋਂ ਮਸ਼ਹੂਰ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਾਲਾ ਨੇ ਹਮੇਸ਼ਾ ਖੇਡ ਦੇ ਮੈਦਾਨ ਵਿੱਚ ਪੰਜਾਬ ਦੀ ਸ਼ਾਨ ਵਧਾਈ ਹੈ ਅਤੇ ਹੁਣ ਉਹ ਜਨ ਸੇਵਾ ਦੇ ਮੈਦਾਨ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਸਾਡੀ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਮਾਣ-ਸਤਿਕਾਰ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ। ਪਾਲਾ ਦੇ ਪਾਰਟੀ ਵਿੱਚ ਆਉਣ ਨਾਲ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਇੱਕ ਨਵਾਂ ਉਤਸ਼ਾਹ ਪੈਦਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ...

BSF ਕਾਂਸਟੇਬਲ ਦੀ ਹਿਰਾਸਤ ‘ਚ ਮੌਤ ਮਾਮਲੇ ‘ਚ ਵੱਡਾ ਐਕਸ਼ਨ, NCB ਦੇ ਜਾਂਚ ਅਧਿਕਾਰੀ ਨੂੰ ਕੀਤਾ ਮੁਅੱਤਲ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਦੀ ਹਿਰਾਸਤ ਵਿਚ ਹੋਈ ਬੀ ਐੱਸ ਐੱਫ (BSF)...