June 9, 2026, 7:30 pm
----------- Advertisement -----------
HomeNewsEntertainment'ਗੰਗੂਬਾਈ ਕਾਠੀਆਵਾੜੀ' ਦੀ ਅਦਾਕਾਰਾ ਆਲੀਆ ਭੱਟ ਨੇ ਸਾੜੀ 'ਚ ਸ਼ੇਅਰ ਕੀਤੀਆਂ ਗਲੈਮਰਸ...

‘ਗੰਗੂਬਾਈ ਕਾਠੀਆਵਾੜੀ’ ਦੀ ਅਦਾਕਾਰਾ ਆਲੀਆ ਭੱਟ ਨੇ ਸਾੜੀ ‘ਚ ਸ਼ੇਅਰ ਕੀਤੀਆਂ ਗਲੈਮਰਸ ਤਸਵੀਰਾਂ

Published on

----------- Advertisement -----------

ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਫਿਲਮ ਗੰਗੂਬਾਈ ਕਾਠੀਆਵਾੜੀ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਕਿਰਦਾਰ ਮੁਤਾਬਕ ਉਹ ਆਪਣੇ ਲੁੱਕ ਨਾਲ ਵੀ ਸਾਰਿਆਂ ਨੂੰ ਪ੍ਰਭਾਵਿਤ ਕਰ ਰਹੀ ਹੈ। ਵੈਸੇ ਤਾਂ ਆਲੀਆ ਦਾ ਹਰ ਲੁੱਕ ਕਾਫੀ ਸ਼ਾਨਦਾਰ ਹੈ। ਉਹ ਪੱਛਮੀ ਤੋਂ ਲੈ ਕੇ ਬੋਲਡ ਪਹਿਰਾਵੇ ਤੱਕ ਬਹੁਤ ਖੂਬਸੂਰਤੀ ਨਾਲ ਕੈਰੀ ਕਰਦੀ ਹੈ। ਇਸੇ ਦੌਰਾਨ ਆਲਿਆ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸਾੜੀ ‘ਚ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

ਆਲਿਆ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾੜੀ ‘ਚ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਅਲਿਆ ਨੇ ਕੈਪਸ਼ਨ ਵਿੱਚ ਲਿਖਿਆ, ” ਆ ਰਹੀ ਹੈ ਗੰਗੂ 🌹ਸਿਰਫ਼ ਸਿਨੇਮਾਘਰਾਂ ‘ਚ 25 ਫਰਵਰੀ ਤੋਂ 🤍। ਤੁਸੀਂ ਵੇਖ ਸਕਦੇ ਹੋ ਕਿ ਆਲਿਆ ਨੇ ਚਿੱਟੇ ਰੰਗ ਦੀ ਪਲੇਨ ਸਾਟਿਨ ਸਾੜੀ ਅਤੇ ਸਲੀਵਲੇਸ ਬਲਾਊਜ਼ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਉਸ ਨੇ ਰਾਊਂਡ ਸ਼ੇਪ ਇਅਰਰਿੰਗਸ ਪਾਏ ਹੋਏ ਹਨ ਤੇ ਵਾਲਾਂ ਦੇ ਵਿੱਚ ਲਾਲ ਰੰਗ ਦੇ ਫੁੱਲ ਲਾਏ ਹੋਏ ਹਨ।

ਇਨ੍ਹਾਂ ਤਸਵੀਰਾਂ ‘ਚ ਆਲਿਆ ਵੱਖ-ਵੱਖ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਤਸਵੀਰਾਂ ਵਿੱਚ ਆਲਿਆ ਬੇਹੱਦ ਖੂਬਸੂਰਤ ਲੱਗ ਰਹੀ ਹੈ। ਆਲਿਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਸ ਦੇ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਲੋਕ ਵੱਖ-ਵੱਖ ਤਰ੍ਹਾਂ ਦੇ ਕਮੈਂਟ ਕਰਕੇ ਆਪਣੀ ਪ੍ਰਤੀਕੀਰਿਆ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...