April 28, 2026, 2:25 pm
----------- Advertisement -----------
HomeNewsBreaking Newsਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

Published on

----------- Advertisement -----------

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। CM ਭਗਵੰਤ ਮਾਨ ਨੇ ਟਵੀਟ ਕਰਕੇ ਤਸਵੀਰਾਂ ਸਾਂਝੀਆਂ ਕੀਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਜੀ ਦਾ ਆਮ ਆਦਮੀ ਪਾਰਟੀ ਵਿੱਚ ਨਿੱਘਾ ਸਵਾਗਤ ਹੈ। ਉਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਰੰਗਲਾ ਪੰਜਾਬ’ ਸਿਰਜਣ ਦੇ ਸਾਡੇ ਸੰਕਲਪ ਨੂੰ ਹੋਰ ਬਲ ਮਿਲੇਗਾ। ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਜੁੜ ਕੇ, ਅਸੀਂ ਮਿਲ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਖੇਡ ਜਗਤ ਵਿੱਚ ਉਹਨਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨੌਜਵਾਨਾਂ ਲਈ ਇੱਕ ਵੱਡੀ ਪ੍ਰੇਰਨਾ ਹੈ। ਜੱਸਾ ਭੱਟੀ ਜੀ ਦੇ ਸਾਥ ਨਾਲ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਮੋੜਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...

BJP ਦੀ ਲਿਸਟ ‘ਚ ਸ਼ਾਮਿਲ ਹੋਏ ‘ਆਪ’ ਦੇ ਬਾਗੀ ਸਾਂਸਦ, ਰਾਜਸਭਾ ‘ਚ ਬੀਜੇਪੀ ਦੇ ਸਾਂਸਦਾਂ ਦੀ ਗਿਣਤੀ ਹੋਈ 113

ਰਾਜ ਸਭਾ ਦੇ ਸਭਾਪਤੀ ਸੀਪੀ ਰਾਧਾਕ੍ਰਿਸ਼ਣਨ ਨੇ ਅੱਜ ਆਮ ਆਮ ਆਦਮੀ ਪਾਰਟੀ ਦੇ 7...

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...