May 3, 2026, 6:41 pm
----------- Advertisement -----------
HomeNewsBreaking Newsਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

Published on

----------- Advertisement -----------

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰਨ ਦਾ ਫੈਸਲਾ ਲਿਆ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਹੈ ਕਿ ਸਪੀਕਰ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਾ ਪਵੇਗਾ।

ਕਾਨੂੰਨ ਬਣਾਉਣ ‘ਤੇ ਜਤਾਇਆ ਸਖ਼ਤ ਰੋਸ

ਜਥੇਦਾਰ ਗੜਗੱਜ ਨੇ ਕਿਹਾ ਕਿ ਬੇਅਦਬੀ ਕਾਨੂੰਨ ਵਰਗੇ ਸੰਵੇਦਨਸ਼ੀਲ ਅਤੇ ਧਾਰਮਿਕ ਮੁੱਦਿਆਂ ’ਤੇ ਵਿਧਾਨ ਸਭਾ ਵਿੱਚ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਰਾਇ ਜਾਂ ਇਜਾਜ਼ਤ ਨਹੀਂ ਲਈ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥਕ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਲਏ ਗਏ ਅਜਿਹੇ ਫੈਸਲਿਆਂ ਬਾਰੇ ਸਪੀਕਰ ਕੋਲੋਂ ਸਖ਼ਤ ਸਵਾਲ ਕੀਤੇ ਜਾਣਗੇ।

ਜਥੇਦਾਰ ਦਾ ਬਿਆਨ

ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ, “ਪੰਥ ਦੀ ਇਜਾਜ਼ਤ ਤੋਂ ਬਗੈਰ ਬੇਅਦਬੀ ਕਾਨੂੰਨ ਕਿਵੇਂ ਬਣਿਆ? ਇਸ ਗੰਭੀਰ ਮੁੱਦੇ ’ਤੇ ਅਸੀਂ ਜਵਾਬ ਮੰਗਾਂਗੇ। ਸਪੀਕਰ ਨੂੰ ਪੰਥਕ ਕਚਹਿਰੀ ਵਿੱਚ ਪੇਸ਼ ਹੋ ਕੇ ਦੱਸਣਾ ਪਵੇਗਾ ਕਿ ਅਜਿਹਾ ਕਿਉਂ ਕੀਤਾ ਗਿਆ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...