June 27, 2026, 6:02 pm
----------- Advertisement -----------
HomeNewsBreaking Newsਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ!...

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਬੋਰਡ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, 10ਵੀਂ ਜਮਾਤ ਦਾ ਨਤੀਜਾ 11 ਮਈ ਨੂੰ ਅਤੇ 12ਵੀਂ ਜਮਾਤ ਦਾ ਨਤੀਜਾ 13 ਮਈ ਨੂੰ ਐਲਾਨ ਕੀਤਾ ਜਾਵੇਗਾ। ਇਸ ਵਾਰ ਕੁੱਲ 5.49 ਲੱਖ ਵਿਦਿਆਰਥੀਆਂ ਨੇ ਇਹ ਪ੍ਰੀਖਿਆਵਾਂ ਦਿੱਤੀਆਂ ਸਨ।

ਪ੍ਰੀਖਿਆਰਥੀ ਆਪਣਾ ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਦੇਖ ਸਕਣਗੇ। ਬੋਰਡ ਦੇ ਚੇਅਰਮੈਨ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 9549-161-161 ਜਾਰੀ ਕੀਤਾ ਹੈ।

PSEB ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਵਿਦਿਆਰਥੀਆਂ ਨੂੰ ਹੌਸਲਾ ਦਿੱਤਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...