November 15, 2026, 4:34 am
----------- Advertisement -----------
HomeNewsBreaking Newsਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਬੋਰਡ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਇਸ ਦਾ ਐਲਾਨ ਕੀਤਾ। ਸਾਰੇ ਵਿਦਿਆਰਥੀਆਂ ਦੇ ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੇ ਗਏ ਹਨ।

ਫਰੀਦਕੋਟ ਦੇ ਜੈਤੋ ਦੀ ਹਰਲੀਨ ਸ਼ਰਮਾ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਲੀਨ ਸ਼ਰਮਾ ਨੇ 650 ’ਚੋਂ 646 ਅੰਕ ਹਾਸਲ ਕੀਤੇ ਹਨ। ਦੂਜੇ ਨੰਬਰ ‘ਤੇ ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬੱਸੀ ਦੀ ਵਿਦਿਆਰਥਣ ਮਨੀਮਹੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ ਪ੍ਰਾਪਤ ਕਰਕੇ 99.23 ਪ੍ਰਤੀਸ਼ਤ ਪ੍ਰਾਪਤ ਕਰਕੇ ਦੂਜੇ ਸਥਾਨ ‘ਤੇ ਰਹੀ।

ਇਸ ਤੋਂ ਇਲਾਵਾ, ਹੁਸ਼ਿਆਰਪੁਰ ਦੇ ਖਾਲਸਾ ਦੀਵਾਨ ਮਾਡਲ ਦੇ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਰੀਆ ਰਾਣੀ ਨੇ 645 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਸਾਲ ਕੁੱਲ 269,505 ਰੈਗੂਲਰ ਉਮੀਦਵਾਰ ਪ੍ਰੀਖਿਆ ਵਿੱਚ ਬੈਠੇ, ਜਿਨ੍ਹਾਂ ਵਿੱਚੋਂ 254,744 ਪਾਸ ਹੋਏ। ਇਸ ਸਾਲ ਪਾਸ ਪ੍ਰਤੀਸ਼ਤਤਾ 94.52% ਸੀ, ਜੋ ਕਿ ਪਿਛਲੇ ਸਾਲ ਨਾਲੋਂ ਘੱਟ ਹੈ। ਪਿਛਲੇ ਸਾਲ 95.61% ਪਾਸ ਹੋਏ।

ਆਪਣੇ ਨਤੀਜੇ ਇਸ ਤਰ੍ਹਾਂ ਦੇਖੋ

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਾਓ। ਹੋਮ ਪੇਜ ‘ਤੇ ਨਤੀਜਿਆਂ ਦਾ ਲਿੰਕ ਦਿੱਤਾ ਗਿਆ ਹੈ। ਇਸਨੂੰ ਖੋਲ੍ਹਣ ਤੋਂ ਬਾਅਦ, 10ਵੀਂ ਜਮਾਤ ਦੇ ਨਤੀਜੇ ਚੁਣੋ। ਇਸ ‘ਤੇ ਕਲਿੱਕ ਕਰੋ ਅਤੇ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰੋ। ਫਿਰ ਤੁਹਾਡੇ ਨਤੀਜੇ ਖੁੱਲ੍ਹਣਗੇ। ਤੁਸੀਂ ਇਸਨੂੰ ਸੇਵ ਕਰ ਸਕਦੇ ਹੋ ਜਾਂ ਡਾਊਨਲੋਡ ਕਰਕੇ ਪ੍ਰਿੰਟ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...